Matthew 2:21 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਤਦ ਉਹ ਤਿਆਰ ਹੋਇਆ ਅਤੇ ਬਾਲਕ ਅਤੇ ਉਸਦੀ ਮਾਤਾ ਨੂੰ ਨਾਲ ਲੈ ਕੇ ਇਸਰਾਏਲ ਦੇਸ਼ ਨੂੰ ਚੱਲਿਆ ਗਿਆ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਲਈ ਯੂਸਫ਼ ਉੱਠਿਆ, ਬੱਚੇ ਅਤੇ ਉਸ ਦੀ ਮਾਂ ਨੂੰ ਨਾਲ ਲੈ ਕੇ ਇਸਰਾਏਲ ਦੇਸ਼ ਨੂੰ ਵਾਪਸ ਚਲਾ ਗਿਆ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਲਈ ਯੋਸੇਫ ਉੱਠਿਆ, ਬਾਲਕ ਅਤੇ ਉਸਦੀ ਮਾਤਾ ਨੂੰ ਲੈ ਕੇ ਇਸਰਾਏਲ ਦੇਸ਼ ਵਿੱਚ ਆ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਓਹ ਉੱਠਿਆ ਅਤੇ ਬਾਲਕ ਅਤੇ ਉਹ ਦੀ ਮਾਤਾ ਨੂੰ ਨਾਲ ਲੈ ਕੇ ਇਸਰਾਏਲ ਦੇ ਦੇਸ ਵਿੱਚ ਆਇਆ
Punjabi ERV
ਤਦ ਉਹ ਤਿਆਰ ਹੋਇਆ ਅਤੇ ਬਾਲਕ ਅਤੇ ਉਸਦੀ ਮਾਤਾ ਨੂੰ ਨਾਲ ਲੈਕੇ ਇਸਰਾਏਲ ਦੇਸ਼ ਨੂੰ ਚਲਿਆ ਗਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਯੂਸੁਫ਼ ਉੱਠਿਆ, ਬਾਲਕ ਅਤੇ ਉਹ ਦੀ ਮਾਤਾ ਨੂੰ ਨਾਲ ਲੈ ਕੇ ਇਸਰਾਏਲ ਦੇ ਦੇਸ ਵਿੱਚ ਆਇਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد اوہ اُٹھیا تے مُنڈے تے اوہدی ماں نُوں نال لے کے اِسرائیل دے دیس وِچ آیا۔
Punjabi Standard Bible (Punjabi Standard Bible) 2023
ਤਦ ਉਹ ਉੱਠਿਆ ਅਤੇ ਬੱਚੇ ਅਤੇ ਉਸ ਦੀ ਮਾਤਾ ਨੂੰ ਨਾਲ ਲੈ ਕੇ ਇਸਰਾਏਲ ਦੇਸ ਵਿੱਚ ਆਇਆ।