Matthew 2:22 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਜਦੋਂ ਯੂਸੁਫ਼ ਨੇ ਸੁਣਿਆ ਕਿ ਅਰਕਿਲਊਸ ਯਹੂਦਿਯਾ ਵਿੱਚ ਆਪਣੇ ਪਿਤਾ ਹੇਰੋਦੇਸ ਦੀ ਮੌਤ ਤੋਂ ਬਾਅਦ ਰਾਜਾ ਬਣ ਗਿਆ ਹੈ ਤਾਂ ਉਹ ਉੱਥੇ ਜਾਣ ਤੋਂ ਡਰਦਾ ਸੀ। ਪਰ ਸੁਪਨੇ ਵਿੱਚ ਪਰਮੇਸ਼ੁਰ ਦੁਆਰਾ ਖ਼ਬਰ ਪਾਕੇ ਉਹ ਗਲੀਲ ਦੇ ਇਲਾਕੇ ਨੂੰ ਚੱਲਿਆ ਗਿਆ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਜਦੋਂ ਉਸ ਨੇ ਸੁਣਿਆ ਕਿ ਅਰਖਿਲਾਊਸ ਆਪਣੇ ਪਿਤਾ ਦੀ ਥਾਂ ਯਹੂਦਿਯਾ ਦਾ ਰਾਜਾ ਬਣਿਆ ਹੈ ਤਾਂ ਉਹ ਉੱਥੇ ਜਾਣ ਤੋਂ ਡਰਿਆ । ਇਸ ਲਈ ਉਹ ਸੁਪਨੇ ਰਾਹੀਂ ਹੋਰ ਚਿਤਾਵਨੀ ਪਾ ਕੇ ਗਲੀਲ ਦੇ ਇਲਾਕੇ ਵਿੱਚ ਚਲਾ ਗਿਆ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਜਦ ਇਹ ਸੁਣਿਆ ਜੋ ਅਰਕਿਲਾਊਸ ਯਹੂਦਿਯਾ ਵਿੱਚ ਆਪਣੇ ਪਿਤਾ ਹੇਰੋਦੇਸ ਦੇ ਥਾਂ ਰਾਜ ਕਰਦਾ ਹੈ, ਤਾਂ ਯੋਸੇਫ਼ ਉੱਥੇ ਜਾਣ ਤੋਂ ਡਰਿਆ, ਤਦ ਸੁਪਨੇ ਵਿੱਚ ਦਰਸ਼ਨ ਪਾ ਕੇ ਗਲੀਲ ਦੇ ਇਲਾਕੇ ਵਿੱਚ ਚੱਲਿਆ ਗਿਆ,
Punjabi Bible 2016 - ਪਵਿੱਤਰ ਬਾਈਬਲ O.V.
ਪਰ ਜਾਂ ਸੁਣਿਆ ਜੋ ਅਰਕਿਲਾਊਸ ਯਹੂਦਿਯਾ ਵਿੱਚ ਆਪਣੇ ਪਿਤਾ ਹੇਰੋਦੇਸ ਦੇ ਥਾਂ ਰਾਜ ਕਰਦਾ ਹੈ ਤਾਂ ਉੱਥੇ ਜਾਣ ਤੋਂ ਡਰਿਆ ਪਰ ਸੁਫਨੇ ਵਿੱਚ ਖ਼ਬਰ ਪਾ ਕੇ ਗਲੀਲ ਦੇ ਇਲਾਕੇ ਵਿੱਚ ਚੱਲਿਆ ਗਿਆ
Punjabi ERV
ਜਦੋਂ ਯੂਸੁਫ਼ ਨੇ ਸੁਣਿਆ ਕਿ ਅਰਕਿਲਊਸ ਯਹੂਦਿਯਾ ਵਿੱਚ ਆਪਣੇ ਪਿਤਾ ਹੇਰੋਦੇਸ ਦੀ ਮੌਤ ਤੋਂ ਬਾਅਦ ਰਾਜਾ ਬਣ ਗਿਆ ਹੈ ਤਾਂ ਉਹ ਉਥੇ ਜਾਣ ਤੋਂ ਡਰਦਾ ਸੀ। ਪਰ ਸੁਪਨੇ ਵਿੱਚ ਪਰਮੇਸ਼ੁਰ ਦੁਆਰਾ ਖ਼ਬਰ ਪਾਕੇ ਉਹ ਗਲੀਲ ਦੇ ਇਲਾਕੇ ਨੂੰ ਚਲਿਆ ਗਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਜਦ ਸੁਣਿਆ ਜੋ ਅਰਕਿਲਾਊਸ ਯਹੂਦਿਯਾ ਵਿੱਚ ਆਪਣੇ ਪਿਤਾ ਹੇਰੋਦੇਸ ਦੇ ਥਾਂ ਰਾਜ ਕਰਦਾ ਹੈ ਤਾਂ ਉੱਥੇ ਜਾਣ ਤੋਂ ਡਰਿਆ, ਪਰ ਸੁਫ਼ਨੇ ਵਿੱਚ ਚਿਤਾਵਨੀ ਪਾ ਕੇ ਗਲੀਲ ਦੇ ਇਲਾਕੇ ਵਿੱਚ ਚੱਲਿਆ ਗਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر جد سُنیا پئی اَرخلاؤس اپنے پئیو ہیرودیس دے تھاں یہُودیہ وِچ راج کر دا اے تَد اوتھے جان توں ڈریا پر سُفنے وِچ خبر پا کے گلِیل دے علاقے ولّ ٹُر پیا۔
Punjabi Standard Bible (Punjabi Standard Bible) 2023
ਪਰ ਜਦੋਂ ਉਸ ਨੇ ਸੁਣਿਆ ਕਿ ਅਰਕਿਲਾਊਸ ਆਪਣੇ ਪਿਤਾ ਹੇਰੋਦੇਸ ਦੇ ਥਾਂ ਯਹੂਦਿਯਾ 'ਤੇ ਰਾਜ ਕਰਦਾ ਹੈ ਤਾਂ ਉਹ ਉੱਥੇ ਜਾਣ ਤੋਂ ਡਰਿਆ। ਫਿਰ ਉਹ ਸੁਫਨੇ ਵਿੱਚ ਚਿਤਾਵਨੀ ਪਾ ਕੇ ਗਲੀਲ ਦੇ ਇਲਾਕੇ ਵਿੱਚ ਚਲਾ ਗਿਆ