Matthew 2:23 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਯੂਸੁਫ਼ ਨਾਸਰਤ ਨਾਮ ਦੇ ਇੱਕ ਨਗਰ ਵਿੱਚ ਜਾ ਵਸਿਆ ਅਤੇ ਇਸਨੇ ਉਹ ਬਚਨ ਪੂਰਾ ਕਰ ਦਿੱਤਾ ਜਿਹੜਾ ਪਰਮੇਸ਼ੁਰ ਨੇ ਨਬੀਆਂ ਰਾਹੀਂ ਆਖਿਆ ਸੀ। ਕਿ ਉਹ ਇੱਕ ਨਾਸਰੀ ਅਖਵਾਏਗਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇੱਥੇ ਉਹ ਨਾਸਰਤ ਨਾਂ ਦੇ ਇੱਕ ਸ਼ਹਿਰ ਵਿੱਚ ਵੱਸ ਗਿਆ ਕਿ ਨਬੀਆਂ ਦਾ ਇਹ ਵਚਨ ਪੂਰਾ ਹੋਵੇ: “ਉਹ ਨਾਸਰੀ ਅਖਵਾਏਗਾ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਨਾਜ਼ਰੇਥ ਨਗਰ ਵਿੱਚ ਜਾ ਕੇ ਰਹਿਣ ਲੱਗ ਪਿਆ ਤਾਂ ਜੋ ਜਿਹੜਾ ਸ਼ਬਦ ਨਬੀਆਂ ਦੇ ਜ਼ਬਾਨੀ ਆਖਿਆ ਗਿਆ ਸੀ ਪੂਰਾ ਹੋਵੇ ਜੋ ਉਹ ਨਾਸਰੀ ਅਖਵਾਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਨਾਸਰਤ ਨਾਮੇ ਇੱਕ ਨਗਰ ਵਿੱਚ ਜਾ ਵੱਸਿਆ ਇਸ ਲਈ ਕਿ ਜਿਹੜਾ ਬਚਨ ਨਬੀਆਂ ਦੀ ਜ਼ਬਾਨੀ ਆਖਿਆ ਗਿਆ ਸੀ ਪੂਰਾ ਹੋਵੇ ਜੋ ਉਹ ਨਾਸਰੀ ਕਹਾਵੇਗਾ।।
Punjabi ERV
ਯੂਸੁਫ਼ ਨਾਸਰਤ ਨਾਮ ਦੇ ਇੱਕ ਨਗਰ ਵਿੱਚ ਜਾ ਵਸਿਆ ਅਤੇ ਇਸਨੇ ਉਹ ਬਚਨ ਪੂਰਾ ਕਰ ਦਿੱਤਾ ਜਿਹਡ਼ਾ ਪਰਮੇਸ਼ੁਰ ਨੇ ਨਬੀਆਂ ਰਾਹੀਂ ਆਖਿਆ ਸੀ। ਕਿ ਉਹ ਇੱਕ ਨਾਸਰੀ ਅਖਵਾਏਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਨਾਸਰਤ ਨਗਰ ਵਿੱਚ ਜਾ ਕੇ ਰਹਿਣ ਲੱਗ ਪਿਆ ਤਾਂ ਜੋ ਜਿਹੜਾ ਬਚਨ ਨਬੀਆਂ ਦੀ ਜ਼ਬਾਨੀ ਆਖਿਆ ਗਿਆ ਸੀ ਪੂਰਾ ਹੋਵੇ, ਜੋ ਉਹ ਨਾਸਰੀ ਅਖਵਾਵੇਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے ناصرۃ ناں اِک نگّر وِچ جا وسّیا۔ تاں جو اوہ جیہڑا پیغمبر آکھیا سی پُورا ہوئے پئی اوہ ناصری اکھوائے گا۔
Punjabi Standard Bible (Punjabi Standard Bible) 2023
ਅਤੇ ਨਾਸਰਤ ਨਾਮਕ ਨਗਰ ਵਿੱਚ ਜਾ ਵੱਸਿਆ, ਤਾਂਕਿ ਉਹ ਵਚਨ ਜਿਹੜਾ ਨਬੀਆਂ ਰਾਹੀਂ ਕਿਹਾ ਗਿਆ ਸੀ, ਪੂਰਾ ਹੋਵੇ ਕਿ ਉਹ ਨਾਸਰੀ ਕਹਾਵੇਗਾ।