Matthew 2:3 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਰਾਜਾ ਹੇਰੋਦੇਸ ਅਤੇ ਯਰੂਸ਼ਲਮ ਦੇ ਲੋਕਾਂ ਨੇ ਯਹੂਦੀਆਂ ਦੇ ਰਾਜੇ ਬਾਰੇ ਸੁਣਿਆ, ਤਾਂ ਉਹ ਘਬਰਾ ਗਏ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜਦੋਂ ਹੇਰੋਦੇਸ ਰਾਜਾ ਨੇ ਇਹ ਸੁਣਿਆ ਤਾਂ ਉਹ ਅਤੇ ਉਸ ਦੇ ਨਾਲ ਸਾਰੇ ਯਰੂਸ਼ਲਮ ਸ਼ਹਿਰ ਦੇ ਲੋਕ ਬਹੁਤ ਘਬਰਾ ਗਏ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਹ ਸੁਣ ਕੇ ਰਾਜਾ ਹੇਰੋਦੇਸ ਘਬਰਾਇਆ ਅਤੇ ਉਸਦੇ ਨਾਲ ਸਾਰੇ ਯੇਰੂਸ਼ਲੇਮ ਨਿਵਾਸੀ ਵੀ।
Punjabi Bible 2016 - ਪਵਿੱਤਰ ਬਾਈਬਲ O.V.
ਇਹ ਗੱਲ ਸੁਣ ਕੇ ਰਾਜਾ ਹੇਰੋਦੇਸ ਸਾਰੇ ਯਰੂਸ਼ਲਮ ਸਣੇ ਘਬਰਾਇਆ
Punjabi ERV
ਜਦੋਂ ਰਾਜਾ ਹੇਰੋਦੇਸ ਅਤੇ ਯਰੂਸ਼ਲਮ ਦੇ ਲੋਕਾਂ ਨੇ ਯਹੂਦੀਆਂ ਦੇ ਰਾਜੇ ਬਾਰੇ ਸੁਣਿਆ, ਤਾਂ ਉਹ ਘਬਰਾ ਗਏ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹ ਗੱਲ ਸੁਣ ਕੇ ਰਾਜਾ ਹੇਰੋਦੇਸ ਸਾਰੇ ਯਰੂਸ਼ਲਮ ਸਮੇਤ ਘਬਰਾ ਗਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایہہ گلّ سُن کے ہیرودیس بادشاہ گھابر گیا۔ تے سارا یرُوشلِیم اوہدے نال۔
Punjabi Standard Bible (Punjabi Standard Bible) 2023
ਇਹ ਸੁਣ ਕੇ ਰਾਜਾ ਹੇਰੋਦੇਸ ਅਤੇ ਉਸ ਦੇ ਨਾਲ ਸਾਰਾ ਯਰੂਸ਼ਲਮ ਘਬਰਾ ਗਿਆ।