Matthew 2:5 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਨੇ ਕਿਹਾ, “ਯਹੂਦਿਯਾ ਦੇ ਬੈਤਲਹਮ ਵਿੱਚ, ਕਿਉਂਕਿ ਨਬੀ ਨੇ ਇਸ ਬਾਰੇ ਪੋਥੀਆਂ ਵਿੱਚ ਲਿਖਿਆ ਹੈ:
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹਨਾਂ ਨੇ ਉੱਤਰ ਦਿੱਤਾ, “ਯਹੂਦਿਯਾ ਦੇ ਸ਼ਹਿਰ ਬੈਤਲਹਮ ਵਿੱਚ ।” ਇਸ ਦੇ ਬਾਰੇ ਨਬੀ ਨੇ ਇਸ ਤਰ੍ਹਾਂ ਲਿਖਿਆ ਹੈ:
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਹਨਾਂ ਨੇ ਜਵਾਬ ਦਿੱਤਾ, “ਯਹੂਦਿਯਾ ਦੇ ਪ੍ਰਦੇਸ਼ ਬੇਥਲੇਹੇਮ ਨਗਰ ਵਿੱਚ, ਕਿਉਂਕਿ ਇਹ ਨਬੀਆਂ ਦੁਆਰਾ ਲਿਖਿਆ ਹੋਇਆ ਹੈ:
Punjabi Bible 2016 - ਪਵਿੱਤਰ ਬਾਈਬਲ O.V.
ਉਨ੍ਹਾਂ ਨੇ ਉਸ ਨੂੰ ਕਿਹਾ, ਯਹੂਦਿਯਾ ਦੇ ਬੈਤਲਹਮ ਵਿੱਚ ਕਿਉਂ ਜੋ ਨਬੀ ਦੇ ਰਾਹੀਂ ਐਉਂ ਲਿਖਿਆ ਹੋਇਆ ਹੈ ਕਿ
Punjabi ERV
ਉਨ੍ਹਾਂ ਨੇ ਕਿਹਾ, “ਯਹੂਦਿਯਾ ਦੇ ਬੈਤਲਹਮ ਵਿੱਚ, ਕਿਉਂਕਿ ਨਬੀ ਨੇ ਇਸ ਬਾਰੇ ਪੋਥੀਆਂ ਵਿੱਚ ਲਿਖਿਆ ਹੈ:
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਨ੍ਹਾਂ ਨੇ ਉਸ ਨੂੰ ਕਿਹਾ, ਯਹੂਦਿਯਾ ਦੇ ਬੈਤਲਹਮ ਵਿੱਚ ਕਿਉਂ ਜੋ ਨਬੀ ਦੇ ਰਾਹੀਂ ਅਜਿਹਾ ਲਿਖਿਆ ਹੋਇਆ ਹੈ ਕਿ,
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوہناں نیں اوہنوں آکھیا یہُودیہ دے بَیت لحم وِچ۔ کیوں جو پیغمبر دی راہِیں ایس طرح لِکھیا ہویا اے۔
Punjabi Standard Bible (Punjabi Standard Bible) 2023
ਉਨ੍ਹਾਂ ਨੇ ਉਸ ਨੂੰ ਕਿਹਾ, “ਯਹੂਦਿਯਾ ਦੇ ਬੈਤਲਹਮ ਵਿੱਚ; ਕਿਉਂਕਿ ਨਬੀ ਦੇ ਦੁਆਰਾ ਇਸ ਤਰ੍ਹਾਂ ਲਿਖਿਆ ਹੋਇਆ ਹੈ: