Matthew 20:1 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
“ਸਵਰਗ ਦਾ ਰਾਜ ਤਾਂ ਇੱਕ ਜਿਮੀਦਾਰ ਵਰਗਾ ਹੈ, ਜੋ ਤੜਕੇ ਹੀ ਘਰੋਂ ਨਿੱਕਲਿਆ ਕਿ ਆਪਣੇ ਅੰਗੂਰਾਂ ਦੇ ਬਾਗ ਵਿੱਚ ਕੁਝ ਕਾਮੇ ਲਾਵੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
“ਸਵਰਗ ਦਾ ਰਾਜ ਇੱਕ ਅੰਗੂਰੀ ਬਾਗ਼ ਦੇ ਮਾਲਕ ਵਰਗਾ ਹੈ, ਜੋ ਸਵੇਰ ਵੇਲੇ ਉੱਠ ਕੇ ਆਪਣੇ ਅੰਗੂਰੀ ਬਾਗ਼ ਦੇ ਲਈ ਕਾਮਿਆਂ ਨੂੰ ਠੇਕੇ ਤੇ ਲੈਣ ਲਈ ਗਿਆ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਸਵਰਗ ਦਾ ਰਾਜ ਇੱਕ ਘਰ ਦੇ ਮਾਲਕ ਵਰਗਾ ਹੈ ਜਿਹੜਾ ਸਵੇਰੇ ਤੜਕੇ ਘਰੋਂ ਨਿੱਕਲਿਆ ਤਾਂ ਕਿ ਆਪਣੇ ਅੰਗੂਰੀ ਬਾਗ ਵਿੱਚ ਮਜ਼ਦੂਰ ਲਗਾਵੇ।
Punjabi Bible 2016 - ਪਵਿੱਤਰ ਬਾਈਬਲ O.V.
ਸੁਰਗ ਦਾ ਰਾਜ ਤਾਂ ਇੱਕ ਘਰ ਦੇ ਮਾਲਕ ਵਰਗਾ ਹੈ ਜਿਹੜਾ ਤੜਕੇ ਘਰੋਂ ਨਿੱਕਲਿਆ ਭਈ ਆਪਣੇ ਅੰਗੂਰੀ ਬਾਗ਼ ਵਿੱਚ ਮਜੂਰ ਲਾਵੇ
Punjabi ERV
“ਸਵਰਗ ਦਾ ਰਾਜ ਤਾਂ ਇੱਕ ਜਿਮੀਦਾਰ ਵਰਗਾ ਹੈ, ਜੋ ਤਡ਼ਕੇ ਹੀ ਘਰੋਂ ਨਿਕ੍ਕਲਿਆ ਕਿ ਆਪਣੇ ਅੰਗੂਰਾਂ ਦੇ ਬਾਗ ਵਿੱਚ ਕੁਝ ਕਾਮੇ ਲਾਵੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਵਰਗ ਰਾਜ ਇੱਕ ਘਰ ਦੇ ਮਾਲਕ ਵਰਗਾ ਹੈ ਜਿਹੜਾ ਸਵੇਰੇ ਘਰੋਂ ਨਿੱਕਲਿਆ ਤਾਂ ਕਿ ਆਪਣੇ ਅੰਗੂਰੀ ਬਾਗ਼ ਵਿੱਚ ਮਜ਼ਦੂਰ ਲਾਵੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو اسمان دی بادشاہی اِک گھر دے مالک وانگر اے۔ جیہڑا سویلے باہر نِکل گیا پئی اپنے انگور دے باغ وِچ مزدُوری اُتّے کامے لائے۔
Punjabi Standard Bible (Punjabi Standard Bible) 2023
“ਸਵਰਗ ਦਾ ਰਾਜ ਘਰ ਦੇ ਇੱਕ ਮਾਲਕ ਵਰਗਾ ਹੈ ਜਿਹੜਾ ਆਪਣੇ ਅੰਗੂਰ ਦੇ ਬਾਗ ਵਿੱਚ ਕਾਮੇ ਰੱਖਣ ਲਈ ਤੜਕੇ ਘਰੋਂ ਨਿੱਕਲਿਆ