Matthew 20:12 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਅਤੇ ਬੋਲੇ, ‘ਜਿਹੜੇ ਲੋਕ ਅੰਤ ਵਿੱਚ ਲਿਆਂਦੇ ਗਏ ਸਨ ਅਤੇ ਜਿਨ੍ਹਾਂ ਨੇ ਸਿਰਫ਼ ਇੱਕ ਹੀ ਘੰਟੇ ਲਈ ਕੰਮ ਕੀਤਾ, ਤੁਸੀਂ ਉਨ੍ਹਾਂ ਨੂੰ ਵੀ ਸਾਡੇ ਜਿੰਨਾ ਹੀ ਦਿੱਤਾ। ਅਤੇ ਅਸੀਂ ਸਾਰਾ ਦਿਨ ਧੁੱਪੇ ਸਖਤ ਮਿਹਨਤ ਕੀਤੀ।’
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹ ਕਹਿਣ ਲੱਗੇ, ‘ਇਹ ਜਿਹੜੇ ਅੰਤ ਵਿੱਚ ਆਏ ਹਨ ਅਤੇ ਇਹਨਾਂ ਕੇਵਲ ਇੱਕ ਘੰਟਾ ਹੀ ਕੰਮ ਕੀਤਾ, ਤੁਸੀਂ ਇਹਨਾਂ ਨੂੰ ਵੀ ਸਾਡੇ ਬਰਾਬਰ ਕਰ ਦਿੱਤਾ ਹੈ । ਅਸੀਂ ਤਾਂ ਸਾਰਾ ਦਿਨ ਕੜਕਦੀ ਧੁੱਪ ਵਿੱਚ ਭਾਰ ਢੋਇਆ ਹੈ ।’
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਬੋਲੇ ਜੋ ਇਨ੍ਹਾਂ ਪਿਛਲਿਆਂ ਨੇ ਇੱਕੋ ਘੰਟਾ ਕੰਮ ਕੀਤਾ, ‘ਅਤੇ ਤੁਸੀਂ ਇਨ੍ਹਾਂ ਨੂੰ ਵੀ ਸਾਡੇ ਬਰਾਬਰ ਕਰ ਦਿੱਤਾ ਜਿਨ੍ਹਾਂ ਨੇ ਸਾਰਾ ਦਿਨ ਧੁੱਪ ਅਤੇ ਭਾਰ ਸਹਾ।’
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਬੋਲੇ ਜੋ ਇਨ੍ਹਾਂ ਪਿਛਲਿਆਂ ਨੇ ਇੱਕੋ ਘੜੀ ਕੰਮ ਕੀਤਾ ਅਰ ਤੈਂ ਇਨ੍ਹਾਂ ਨੂੰ ਸਾਡੇ ਬਰਾਬਰ ਕਰ ਦਿੱਤਾ ਜਿਨ੍ਹਾਂ ਸਾਰੇ ਦਿਨ ਦਾ ਭਾਰ ਅਤੇ ਧੁੱਪ ਸਹੀ
Punjabi ERV
ਅਤੇ ਬੋਲੇ, ‘ਜਿਹਡ਼ੇ ਲੋਕ ਅੰਤ ਵਿੱਚ ਲਿਆਂਦੇ ਗਏ ਸਨ ਅਤੇ ਜਿਨ੍ਹਾਂ ਨੇ ਸਿਰਫ਼ ਇੱਕ ਹੀ ਘੰਟੇ ਲਈ ਕੰਮ ਕੀਤਾ, ਤੁਸੀਂ ਉਨ੍ਹਾਂ ਨੂੰ ਵੀ ਸਾਡੇ ਜਿੰਨਾ ਹੀ ਦਿੱਤਾ। ਅਤੇ ਅਸੀਂ ਸਾਰਾ ਦਿਨ ਧੁਪ੍ਪੇ ਸਖਤ ਮਿਹਨਤ ਕੀਤੀ।’
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਬੋਲੇ ਜੋ ਅੰਤ ਵਿੱਚ ਆਏ ਉਹਨਾਂ ਨੇ ਇੱਕੋ ਘੜੀ ਕੰਮ ਕੀਤਾ ਅਤੇ ਤੂੰ ਇਨ੍ਹਾਂ ਨੂੰ ਵੀ ਸਾਡੇ ਬਰਾਬਰ ਕਰ ਦਿੱਤਾ ਜਿਨ੍ਹਾਂ ਸਾਰੇ ਦਿਨ ਦਾ ਭਾਰ ਅਤੇ ਧੁੱਪ ਸਹੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پئی ایہناں پِچّھلیاں تے اِکّو ای گھڑی کمّ کِیتا تے تُوں اوہناں نُوں ساڈے برابر کر دِتّا جِنہاں سارے دِن دا بھار تے دُھپ سہی۔
Punjabi Standard Bible (Punjabi Standard Bible) 2023
ਅਤੇ ਕਿਹਾ, ‘ਇਨ੍ਹਾਂ ਪਿਛਲਿਆਂ ਨੇ ਇੱਕੋ ਘੰਟਾ ਕੰਮ ਕੀਤਾ ਅਤੇ ਤੁਸੀਂ ਇਨ੍ਹਾਂ ਨੂੰ ਸਾਡੇ ਬਰਾਬਰ ਠਹਿਰਾ ਦਿੱਤਾ, ਜਿਨ੍ਹਾਂ ਦਿਨ ਭਰ ਦਾ ਬੋਝ ਅਤੇ ਧੁੱਪ ਸਹੀ’।