Matthew 20:13 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
“ਜਿਮੀਦਾਰ ਨੇ ਉਨ੍ਹਾਂ ਵਿੱਚੋਂ ਇੱਕ ਨੂੰ ਆਖਿਆ, ‘ਮਿੱਤਰਾ, ਮੈਂ ਤੇਰੇ ਨਾਲ ਬੇਈਮਾਨੀ ਨਹੀਂ ਕੀਤੀ। ਕੀ ਤੂੰ ਇੱਕ ਚਾਂਦੀ ਦੇ ਸਿੱਕੇ ਵਾਸਤੇ ਕੰਮ ਕਰਨ ਲਈ ਰਾਜੀ ਨਹੀਂ ਹੋਇਆ?
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਮਾਲਕ ਨੇ ਉਹਨਾਂ ਵਿੱਚੋਂ ਇੱਕ ਨੂੰ ਉੱਤਰ ਦਿੱਤਾ, ‘ਮਿੱਤਰ, ਮੈਂ ਤੇਰੇ ਨਾਲ ਕੋਈ ਬੇਇਨਸਾਫ਼ੀ ਨਹੀਂ ਕੀਤੀ ਹੈ । ਕੀ ਮੈਂ ਤੇਰੇ ਨਾਲ ਦਿਹਾੜੀ ਦਾ ਇੱਕ ਦਿਨਾਰ ਨਹੀਂ ਮਿੱਥਿਆ ਸੀ?
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਤਦ ਉਸਨੇ ਉਹਨਾਂ ਵਿੱਚੋਂ ਇੱਕ ਨੂੰ ਉੱਤਰ ਦਿੱਤਾ, ‘ਮੈਂ ਤੁਹਾਡੇ ਨਾਲ ਬੇਇਨਸਾਫ਼ੀ ਨਹੀਂ ਕਰਦਾ, ਮਿੱਤਰ। ਕੀ ਤੁਸੀਂ ਮੇਰੇ ਨਾਲ ਇੱਕ ਦੀਨਾਰ ਤੇ ਕੰਮ ਕਰਨ ਲਈ ਸਹਿਮਤ ਨਹੀਂ ਹੋਏ ਸੀ?
Punjabi Bible 2016 - ਪਵਿੱਤਰ ਬਾਈਬਲ O.V.
ਤਦ ਉਸ ਨੇ ਉਨ੍ਹਾਂ ਵਿੱਚੋਂ ਇੱਕ ਨੂੰ ਉੱਤਰ ਦਿੱਤਾ ਭਈ ਮੈਂ ਤੇਰੇ ਉੱਤੇ ਕੁਝ ਬੇਇਨਸਾਫੀ ਨਹੀਂ ਕਰਦਾ। ਭਲਾ, ਤੈਂ ਮੇਰੇ ਨਾਲ ਇੱਕ ਅੱਠਿਆਨੀ ਨਹੀਂ ਚੁਕਾਈ ਸੀ?
Punjabi ERV
“ਜਿਮੀਦਾਰ ਨੇ ਉਨ੍ਹਾਂ ਵਿੱਚੋਂ ਇੱਕ ਨੂੰ ਆਖਿਆ, ‘ਮਿੱਤਰਾ, ਮੈਂ ਤੇਰੇ ਨਾਲ ਬੇਈਮਾਨੀ ਨਹੀਂ ਕੀਤੀ। ਕੀ ਤੂੰ ਇੱਕ ਚਾਂਦੀ ਦੇ ਸਿੱਕੇ ਵਾਸਤੇ ਕੰਮ ਕਰਨ ਲਈ ਰਾਜੀ ਨਹੀਂ ਹੋਇਆ?’
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਸ ਨੇ ਉਨ੍ਹਾਂ ਵਿੱਚੋਂ ਇੱਕ ਨੂੰ ਉੱਤਰ ਦਿੱਤਾ ਕਿ ਮੈਂ ਤੇਰੇ ਨਾਲ ਕੁਝ ਬੇਇਨਸਾਫ਼ੀ ਨਹੀਂ ਕਰਦਾ। ਕੀ, ਤੂੰ ਮੇਰੇ ਨਾਲ ਇੱਕ ਦੀਨਾਰ (ਇੱਕ ਦੀਨਾਰ ਇੱਕ ਦਿਨ ਦੀ ਮਜ਼ਦੂਰੀ ਦੇ ਬਰਾਬਰ) ਦੀ ਗੱਲ ਪੱਕੀ ਨਹੀਂ ਕੀਤੀ ਸੀ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر اوس اوہناں وِچوں اِک نُوں جواب دے کے آکھیا بھرا مَیں تیرے نال کوئی بے انصافی نئیں کر دا۔ تیرا میرے نال اِک دینار نئیں سی چُکیا؟
Punjabi Standard Bible (Punjabi Standard Bible) 2023
ਉਸ ਨੇ ਉਨ੍ਹਾਂ ਵਿੱਚੋਂ ਇੱਕ ਨੂੰ ਉੱਤਰ ਦਿੱਤਾ, ‘ਮਿੱਤਰ! ਮੈਂ ਤੇਰੇ ਨਾਲ ਕੋਈ ਬੇਇਨਸਾਫੀ ਨਹੀਂ ਕਰ ਰਿਹਾ; ਕੀ ਤੂੰ ਮੇਰੇ ਨਾਲ ਇੱਕ ਦੀਨਾਰ ਤੈਅ ਨਹੀਂ ਕੀਤਾ ਸੀ?