Matthew 20:14 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਤੂੰ ਆਪਣੀ ਮਜੂਰੀ ਲੈ ਤੇ ਚੱਲਿਆ ਜਾ। ਪਰ ਮੈਂ ਅਖੀਰਲੇ ਬੰਦੇ ਨੂੰ ਵੀ ਉਹੀ ਦੇਣਾ ਚਾਹੁੰਦਾ ਹਾਂ ਜੋ ਮੈਂ ਤੈਨੂੰ ਦਿੱਤਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਲਈ ਤੂੰ ਆਪਣੀ ਮਜ਼ਦੂਰੀ ਲੈ ਅਤੇ ਆਪਣੇ ਘਰ ਨੂੰ ਜਾ, ਮੈਂ ਇਸ ਅੰਤਮ ਆਦਮੀ ਨੂੰ ਵੀ ਤੇਰੇ ਜਿੰਨਾ ਹੀ ਦੇਣਾ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤੁਸੀਂ ਆਪਣੇ ਪੈਸੇ ਲੈ ਕੇ ਚਲੇ ਜਾਓ। ਮੇਰੀ ਮਰਜ਼ੀ ਹੈ ਕਿ ਅੰਤ ਵਿੱਚ ਆਏ ਮਜ਼ਦੂਰ ਨੂੰ ਵੀ ਉੱਨਾ ਹੀ ਦੋਵਾਂ ਜਿੰਨ੍ਹਾਂ ਤੁਹਾਨੂੰ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਤੂੰ ਆਪਣਾ ਲੈਕੇ ਚੱਲਿਆ ਜਾਹ ਪਰ ਮੇਰੀ ਮਰਜੀ ਹੈ ਕਿ ਜਿੰਨਾ ਤੈਨੂੰ ਦਿੱਤਾ ਉੱਨਾ ਹੀ ਇਸ ਪਿਛਲੇ ਨੂੰ ਭੀ ਦਿਆਂ
Punjabi ERV
ਤੂੰ ਆਪਣੀ ਮਜੂਰੀ ਲੈ ਤੇ ਚਲਿਆ ਜਾ। ਪਰ ਮੈਂ ਅਖੀਰਲੇ ਬੰਦੇ ਨੂੰ ਵੀ ਉਹੀ ਦੇਣਾ ਚਾਹੁੰਦਾ ਹਾਂ ਜੋ ਮੈਂ ਤੈਨੂੰ ਦਿੱਤਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਆਪਣਾ ਹਿਸਾਬ ਲੈ ਕੇ ਚੱਲਿਆ ਜਾ ਪਰ ਮੇਰੀ ਮਰਜ਼ੀ ਹੈ ਕਿ ਜਿੰਨਾਂ ਤੈਨੂੰ ਦਿੱਤਾ ਉੱਨਾ ਹੀ ਇਸ ਪਿੱਛਲੇ ਨੂੰ ਵੀ ਦਿਆਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جو تیرا اے سو لے۔ تے ٹُرجا۔ پر میری مرضی اے پئی جِنّاں تینُوں دیناں اوناں ای ایس پِچّھلے نُوں وی دیاں۔
Punjabi Standard Bible (Punjabi Standard Bible) 2023
ਤੂੰ ਆਪਣਾ ਦੀਨਾਰ ਲੈ ਅਤੇ ਜਾ; ਪਰ ਮੇਰੀ ਮਰਜ਼ੀ ਹੈ ਕਿ ਜਿੰਨਾ ਤੈਨੂੰ ਦਿੱਤਾ, ਇਸ ਪਿਛਲੇ ਨੂੰ ਵੀ ਦੇਵਾਂ।