Matthew 20:16 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
“ਇਸੇ ਤਰ੍ਹਾਂ ਜਿਹੜੇ ਲੋਕਾਂ ਦਾ ਹੁਣ ਪਿੱਛਲਾ ਦਰਜਾ ਹੈ ਭਵਿੱਖ ਵਿੱਚ ਉਨ੍ਹਾਂ ਦਾ ਦਰਜਾ ਪਹਿਲਾ ਦਰਜਾ ਹੋਵੇਗਾ ਅਤੇ ਉਹ ਲੋਕ ਜਿਨ੍ਹਾਂ ਦਾ ਹੁਣ ਦਰਜਾ ਪਹਿਲਾ ਹੈ ਭਵਿੱਖ ਵਿੱਚ ਉਨ੍ਹਾਂ ਦਾ ਦਰਜਾ ਪਿੱਛਲਾ ਹੋਵੇਗਾ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸੇ ਤਰ੍ਹਾਂ ਜੋ ਅੰਤਮ ਹਨ, ਉਹ ਪਹਿਲੇ ਹੋਣਗੇ ਅਤੇ ਜੋ ਪਹਿਲੇ ਹਨ, ਉਹ ਅੰਤਮ ਹੋਣਗੇ ।’”
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਇਸੇ ਤਰ੍ਹਾਂ ਜਿਹੜੇ ਪਹਿਲੇ ਹਨ ਪਿਛਲੇ ਹੋਣਗੇ ਅਤੇ ਜਿਹੜੇ ਪਿਛਲੇ ਹਨ ਉਹ ਪਹਿਲੇ ਹੋਣਗੇ।”
Punjabi Bible 2016 - ਪਵਿੱਤਰ ਬਾਈਬਲ O.V.
ਇਸੇ ਤਰਾਂ ਪਿਛਲੇ ਪਹਿਲੇ ਹੋਣਗੇ ਅਤੇ ਪਹਿਲੇ, ਪਿਛਲੇ।।
Punjabi ERV
“ਇਸੇ ਤਰ੍ਹਾਂ ਜਿਹਡ਼ੇ ਲੋਕਾਂ ਦਾ ਹੁਣ ਪਿਛਲਾ ਦਰਜਾ ਹੈ ਭਵਿਖ ਵਿੱਚ ਉਨ੍ਹਾਂ ਦਾ ਦਰਜਾ ਪਹਿਲਾ ਦਰਜਾ ਹੋਵੇਗਾ ਅਤੇ ਉਹ ਲੋਕ ਜਿਨ੍ਹਾਂ ਦਾ ਹੁਣ ਦਰਜਾ ਪਹਿਲਾ ਹੈ ਭਵਿਖ ਵਿੱਚ ਉਨ੍ਹਾਂ ਦਾ ਦਰਜਾ ਪਿਛਲਾ ਹੋਵੇਗਾ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸੇ ਤਰ੍ਹਾਂ ਜੋ ਪਹਿਲਾਂ ਵਾਲੇ ਪਿਛਲੇ ਅਤੇ ਪਿਛਲੇ ਵਾਲੇ ਪਹਿਲਾਂ ਹੋਣਗੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایسے طرح پِچّھلے پہلے ہون گے تے پہلے پِچّھلے ہون گے۔
Punjabi Standard Bible (Punjabi Standard Bible) 2023
ਇਸੇ ਤਰ੍ਹਾਂ ਜੋ ਪਿਛਲੇ ਹਨ ਉਹ ਪਹਿਲੇ ਹੋਣਗੇ ਅਤੇ ਜੋ ਪਹਿਲੇ ਹਨ ਉਹ ਪਿਛਲੇ ਹੋਣਗੇ। ”