Matthew 20:17 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਯਿਸੂ ਯਰੂਸਲਮ ਜਾ ਰਿਹਾ ਸੀ, ਉਸ ਦੇ ਬਾਰ੍ਹਾਂ ਚੇਲੇ ਵੀ ਉਸ ਦੇ ਨਾਲ ਸਨ। ਰਾਹ ਵਿੱਚ ਉਸ ਨੇ ਉਨ੍ਹਾਂ ਨੂੰ ਇੱਕ ਸਾਥ ਇਕੱਠਾ ਕੀਤਾ ਅਤੇ ਉਨ੍ਹਾਂ ਨੂੰ ਇੱਕਾਂਤ ਵਿੱਚ ਆਖਿਆ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜਦੋਂ ਯਿਸੂ ਯਰੂਸ਼ਲਮ ਵੱਲ ਜਾ ਰਹੇ ਸਨ ਤਾਂ ਉਹ ਰਾਹ ਵਿੱਚ ਬਾਰ੍ਹਾਂ ਚੇਲਿਆਂ ਨੂੰ ਇੱਕ ਪਾਸੇ ਇਕਾਂਤ ਵਿੱਚ ਲੈ ਗਏ । ਉਹਨਾਂ ਨੇ ਚੇਲਿਆਂ ਨੂੰ ਕਿਹਾ:
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਯਿਸ਼ੂ ਯੇਰੂਸ਼ਲੇਮ ਨੂੰ ਜਾ ਰਹੇ ਸਨ। ਅਤੇ ਰਾਸਤੇ ਵਿੱਚ ਬਾਰਾਂ ਚੇਲਿਆਂ ਨੂੰ ਇੱਕ ਪਾਸੇ ਕਰਕੇ ਉਹਨਾਂ ਨੂੰ ਆਖਿਆ,
Punjabi Bible 2016 - ਪਵਿੱਤਰ ਬਾਈਬਲ O.V.
ਜਾਂ ਯਿਸੂ ਯਰੂਸ਼ਲਮ ਨੂੰ ਜਾਂਦਾ ਸੀ ਤਾਂ ਬਾਰਾਂ ਚੇਲਿਆਂ ਨੂੰ ਅਲੱਗ ਕਰ ਕੇ ਰਾਹ ਵਿੱਚ ਉਨ੍ਹਾਂ ਨੂੰ ਆਖਿਆ,
Punjabi ERV
ਜਦੋਂ ਯਿਸੂ ਯਰੂਸਲਮ ਜਾ ਰਿਹਾ ਸੀ, ਉਸਦੇ ਬਾਰ੍ਹਾਂ ਚੇਲੇ ਵੀ ਉਸਦੇ ਨਾਲ ਸਨ। ਰਾਹ ਵਿੱਚ ਉਸਨੇ ਉਨ੍ਹਾਂ ਨੂੰ ਇੱਕ ਸਾਥ ਇਕੱਠਾ ਕੀਤਾ ਅਤੇ ਉਨ੍ਹਾਂ ਨੂੰ ਇਕਾਂਤ ਵਿੱਚ ਆਖਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦੋਂ ਯਿਸੂ ਯਰੂਸ਼ਲਮ ਨੂੰ ਜਾਂਦਾ ਸੀ ਤਾਂ ਬਾਰਾਂ ਚੇਲਿਆਂ ਨੂੰ ਅਲੱਗ ਕਰ ਕੇ ਰਾਹ ਵਿੱਚ ਉਨ੍ਹਾਂ ਨੂੰ ਆਖਿਆ,
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے یِسُوع یرُوشلِیم نُوں جاندِیاں ہویاں باراں شاگِرداں نُوں وَکھریاں لے گیا تے راہ وِچ اوہناں نُوں آکھیا۔
Punjabi Standard Bible (Punjabi Standard Bible) 2023
ਜਦੋਂ ਯਿਸੂ ਯਰੂਸ਼ਲਮ ਨੂੰ ਜਾ ਰਿਹਾ ਸੀ ਤਾਂ ਉਹ ਬਾਰਾਂ ਚੇਲਿਆਂ ਨੂੰ ਰਾਹ ਵਿੱਚ ਅਲੱਗ ਲਿਜਾ ਕੇ ਉਨ੍ਹਾਂ ਨੂੰ ਕਹਿਣ ਲੱਗਾ,