Matthew 20:18 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
“ਵੇਖੋ, ਅਸੀਂ ਯਰੂਸ਼ਲਮ ਵੱਲ ਨੂੰ ਜਾ ਰਹੇ ਹਾਂ। ਮਨੁੱਖ ਦਾ ਪੁੱਤਰ ਪ੍ਰਧਾਨ ਜਾਜਕਾਂ ਅਤੇ ਨੇਮ ਦੇ ਉਪਦੇਸ਼ਕਾਂ ਨੂੰ ਫ਼ੜਾ ਦਿੱਤਾ ਜਾਵੇਗਾ ਅਤੇ ਉਹ ਉਸ ਨੂੰ ਮੌਤ ਦੇ ਦੇਣਗੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
“ਦੇਖੋ, ਅਸੀਂ ਯਰੂਸ਼ਲਮ ਨੂੰ ਜਾ ਰਹੇ ਹਾਂ । ਉੱਥੇ ਮਨੁੱਖ ਦਾ ਪੁੱਤਰ ਮਹਾਂ-ਪੁਰੋਹਿਤਾਂ ਅਤੇ ਵਿਵਸਥਾ ਦੇ ਸਿੱਖਿਅਕਾਂ ਦੇ ਹੱਥਾਂ ਵਿੱਚ ਦਿੱਤਾ ਜਾਵੇਗਾ ਅਤੇ ਉਹ ਉਸ ਨੂੰ ਮੌਤ ਦੀ ਸਜ਼ਾ ਦਾ ਹੁਕਮ ਦੇਣਗੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਅਸੀਂ ਯੇਰੂਸ਼ਲੇਮ ਨੂੰ ਜਾ ਰਹੇ ਹਾਂ, ਅਤੇ ਮਨੁੱਖ ਦਾ ਪੁੱਤਰ ਮੁੱਖ ਜਾਜਕਾਂ ਅਤੇ ਬਿਵਸਥਾ ਦੇ ਉਪਦੇਸ਼ਕਾਂ ਦੇ ਹੱਥੀ ਫੜਵਾਇਆ ਜਾਵੇਗਾ। ਅਤੇ ਉਹ ਉਸਨੂੰ ਮੌਤ ਦੀ ਸਜ਼ਾ ਦਾ ਹੁਕਮ ਦੇਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਵੇਖੋ ਅਸੀਂ ਯਰੂਸ਼ਲਮ ਨੂੰ ਜਾਂਦੇ ਹਾਂ ਅਤੇ ਮਨੁੱਖ ਦਾ ਪੁੱਤ੍ਰ ਪਰਧਾਨ ਜਾਜਕਾਂ ਅਰ ਗ੍ਰੰਥੀਆਂ ਦੇ ਹੱਥ ਫੜਵਾਇਆ ਜਾਵੇਗਾ ਅਤੇ ਓਹ ਉਸ ਨੂੰ ਮਾਰ ਸੁੱਟਣ ਦਾ ਹੁਕਮ ਦੇਣਗੇ
Punjabi ERV
“ਵੇਖੋ, ਅਸੀਂ ਯਰੂਸ਼ਲਮ ਵੱਲ ਨੂੰ ਜਾ ਰਹੇ ਹਾਂ। ਮਨੁੱਖ ਦਾ ਪੁੱਤਰ ਪ੍ਰਧਾਨ ਜਾਜਕਾਂ ਅਤੇ ਨੇਮ ਦੇ ਉਪਦੇਸ਼ਕਾਂ ਨੂੰ ਫ਼ਡ਼ਾ ਦਿੱਤਾ ਜਾਵੇਗਾ ਅਤੇ ਉਹ ਉਸਨੂੰ ਮੌਤ ਦੇ ਦੇਣਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਵੇਖੋ ਅਸੀਂ ਯਰੂਸ਼ਲਮ ਨੂੰ ਜਾਂਦੇ ਹਾਂ ਅਤੇ ਮਨੁੱਖ ਦਾ ਪੁੱਤਰ ਮੁੱਖ ਜਾਜਕਾਂ ਅਤੇ ਉਪਦੇਸ਼ਕਾਂ ਦੇ ਹੱਥ ਫੜਵਾਇਆ ਜਾਵੇਗਾ ਅਤੇ ਉਹ ਉਸ ਨੂੰ ਮਾਰ ਸੁੱਟਣ ਦਾ ਹੁਕਮ ਦੇਣਗੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ویکھو اسی یرُوشلِیم نُوں جانے آں تے اِبنِ آدم سردار کاہِناں تے فقِیہاں دے حوالے کِیتا جائے گا تے اوہ اوہدے اُتّے مَوت دا فتویٰ دین گے۔
Punjabi Standard Bible (Punjabi Standard Bible) 2023
“ਵੇਖੋ, ਅਸੀਂ ਯਰੂਸ਼ਲਮ ਨੂੰ ਜਾ ਰਹੇ ਹਾਂ ਅਤੇ ਮਨੁੱਖ ਦਾ ਪੁੱਤਰ ਪ੍ਰਧਾਨ ਯਾਜਕਾਂ ਅਤੇ ਸ਼ਾਸਤਰੀਆਂ ਹੱਥੀਂ ਫੜਵਾਇਆ ਜਾਵੇਗਾ ਅਤੇ ਉਹ ਉਸ ਨੂੰ ਮੌਤ ਦੀ ਸਜ਼ਾ ਦੇ ਯੋਗ ਠਹਿਰਾਉਣਗੇ