Matthew 20:21 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਯਿਸੂ ਨੇ ਆਖਿਆ, “ਤੂੰ ਕੀ ਚਾਹੁੰਦੀ ਹੈ?” ਉਸ ਨੇ ਯਿਸੂ ਨੂੰ ਕਿਹਾ, “ਵਾਅਦਾ ਕਰੋ ਕਿ ਤੁਹਾਡੇ ਰਾਜ ਵਿੱਚ ਮੇਰੇ ਇਹ ਦੋਵੇਂ ਪੁੱਤਰ ਇੱਕ ਤੁਹਾਡੇ ਸੱਜੇ ਤੇ ਇੱਕ ਤੁਹਾਡੇ ਖੱਬੇ ਪਾਸੇ ਬੈਠਣ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਿਸੂ ਨੇ ਉਸ ਨੂੰ ਪੁੱਛਿਆ, “ਤੂੰ ਕੀ ਚਾਹੁੰਦੀ ਹੈਂ?” ਉਸ ਨੇ ਉੱਤਰ ਦਿੱਤਾ, “ਮੈਨੂੰ ਵਚਨ ਦੇਵੋ ਕਿ ਮੇਰੇ ਇਹ ਦੋਵੇਂ ਪੁੱਤਰ ਤੁਹਾਡੇ ਰਾਜ ਵਿੱਚ, ਇੱਕ ਤੁਹਾਡੇ ਸੱਜੇ ਅਤੇ ਦੂਜਾ ਖੱਬੇ ਬੈਠੇ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯਿਸ਼ੂ ਨੇ ਉਸਨੂੰ ਪੁੱਛਿਆ, “ਤੂੰ ਕੀ ਚਾਹੁੰਦੀ ਹੈ?” ਉਸ ਨੇ ਬੇਨਤੀ ਕੀਤੀ, “ਆਗਿਆ ਦਿਓ ਜੋ ਤੁਹਾਡੇ ਰਾਜ ਵਿੱਚ ਮੇਰੇ ਇਹ ਦੋਵੇਂ ਪੁੱਤਰ ਇੱਕ ਤੁਹਾਡੇ ਸੱਜੇ ਅਤੇ ਦੂਸਰਾ ਤੁਹਾਡੇ ਖੱਬੇ ਪਾਸੇ ਬੈਠੇ।”
Punjabi Bible 2016 - ਪਵਿੱਤਰ ਬਾਈਬਲ O.V.
ਸੋ ਉਸ ਨੇ ਉਹ ਨੂੰ ਆਖਿਆ, ਤੂੰ ਕੀ ਚਾਹੁੰਦੀ ਹੈਂ? ਉਹ ਨੇ ਉਸ ਨੂੰ ਕਿਹਾ, ਆਗਿਆ ਕਰ ਜੋ ਤੇਰੇ ਰਾਜ ਵਿੱਚ ਮੇਰੇ ਏਹ ਦੋਵੇਂ ਪੁੱਤ੍ਰ ਇੱਕ ਤੇਰੇ ਸੱਜੇ ਅਤੇ ਇੱਕ ਤੇਰੇ ਖੱਬੇ ਹੱਥ ਬੈਠਣ
Punjabi ERV
ਯਿਸੂ ਨੇ ਆਖਿਆ, “ਤੂੰ ਕੀ ਚਾਹੁੰਦੀ ਹੈ?” ਉਸਨੇ ਯਿਸੂ ਨੂੰ ਕਿਹਾ, “ਵਾਅਦਾ ਕਰੋ ਕਿ ਤੁਹਾਡੇ ਰਾਜ ਵਿੱਚ ਮੇਰੇ ਇਹ ਦੋਵੇਂ ਪੁੱਤਰ ਇੱਕ ਤੁਹਾਡੇ ਸੱਜੇ ਤੇ ਇੱਕ ਤੁਹਾਡੇ ਖੱਬੇ ਪਾਸੇ ਬੈਠਣ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਉਸ ਨੇ ਉਹ ਨੂੰ ਆਖਿਆ, ਤੂੰ ਕੀ ਚਾਹੁੰਦੀ ਹੈਂ? ਉਹ ਨੇ ਉਸ ਨੂੰ ਕਿਹਾ, ਆਗਿਆ ਕਰ ਜੋ ਤੇਰੇ ਰਾਜ ਵਿੱਚ ਮੇਰੇ ਇਹ ਦੋਵੇਂ ਪੁੱਤਰ ਇੱਕ ਤੇਰੇ ਸੱਜੇ ਅਤੇ ਇੱਕ ਤੇਰੇ ਖੱਬੇ ਹੱਥ ਬੈਠਣ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوس اوہنوں آکھیا تُوں کِیہ چاہنی ایں۔ اوہ اوہنوں آکھن لگّی۔ تُوں حُکم دے پئی میرے ایہہ دوویں پُتر اِک تیرے سَجّے تے اِک تیرے کھبّے تیری بادشاہی وِچ بَہین۔
Punjabi Standard Bible (Punjabi Standard Bible) 2023
ਯਿਸੂ ਨੇ ਉਸ ਨੂੰ ਕਿਹਾ, “ਤੂੰ ਕੀ ਚਾਹੁੰਦੀ ਹੈਂ?” ਉਸ ਨੇ ਕਿਹਾ, “ਵਚਨ ਦੇ ਕਿ ਤੇਰੇ ਰਾਜ ਵਿੱਚ ਮੇਰੇ ਇਹ ਦੋਵੇਂ ਪੁੱਤਰ, ਇੱਕ ਤੇਰੇ ਸੱਜੇ ਅਤੇ ਦੂਜਾ ਤੇਰੇ ਖੱਬੇ ਪਾਸੇ ਬੈਠੇ।”