Matthew 20:26 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਤੁਹਾਡੇ ਵਿੱਚ ਅਜਿਹਾ ਨਾ ਹੋਵੇ, ਪਰ ਜੇਕਰ ਤੁਹਾਡੇ ਵਿੱਚੋਂ ਕੋਈ ਵੱਡਾ ਹੋਣਾ ਚਾਹੇ ਉਸ ਨੂੰ ਸੇਵਕ ਵਾਂਗ ਤੁਹਾਡੀ ਸੇਵਾ ਕਰਨੀ ਚਾਹੀਦੀ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਤੁਹਾਡੇ ਵਿੱਚ ਅਜਿਹਾ ਨਹੀਂ ਹੋਣਾ ਚਾਹੀਦਾ । ਜੇਕਰ ਤੁਹਾਡੇ ਵਿੱਚੋਂ ਕੋਈ ਵੱਡਾ ਬਣਨਾ ਚਾਹੇ ਤਾਂ ਉਹ ਦੂਜਿਆਂ ਦਾ ਸੇਵਕ ਬਣੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤੁਹਾਡੇ ਵਿੱਚ ਅਜਿਹਾ ਨਾ ਹੋਵੇ। ਪਰ ਜੋ ਕੋਈ ਤੁਹਾਡੇ ਵਿੱਚੋਂ ਕੋਈ ਵੱਡਾ ਹੋਣਾ ਚਾਹੇ ਸੋ ਸੇਵਾਦਾਰ ਹੋਵੇ,
Punjabi Bible 2016 - ਪਵਿੱਤਰ ਬਾਈਬਲ O.V.
ਤੁਹਾਡੇ ਵਿੱਚ ਅਜਿਹਾ ਨਾ ਹੋਵੇ ਪਰ ਜੋ ਕੋਈ ਤੁਹਾਡੇ ਵਿਚ ਵੱਡਾ ਹੋਣਾ ਚਾਹੋ ਸੋ ਤੁਹਾਡਾ ਟਹਿਲੂਆ ਹੋਵੇ
Punjabi ERV
ਤੁਹਾਡੇ ਵਿੱਚ ਅਜਿਹਾ ਨਾ ਹੋਵੇ, ਪਰ ਜੇਕਰ ਤੁਹਾਡੇ ਵਿੱਚੋਂ ਕੋਈ ਵੱਡਾ ਹੋਣਾ ਚਾਹੇ ਉਸਨੂੰ ਸੇਵਕ ਵਾਂਗ ਤੁਹਾਡੀ ਸੇਵਾ ਕਰਨੀ ਚਾਹੀਦੀ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਹਾਡੇ ਵਿੱਚ ਅਜਿਹਾ ਨਾ ਹੋਵੇ ਪਰ ਜੋ ਕੋਈ ਤੁਹਾਡੇ ਵਿੱਚੋਂ ਕੋਈ ਵੱਡਾ ਹੋਣਾ ਚਾਹੇ, ਸੋ ਤੁਹਾਡਾ ਸੇਵਾਦਾਰ ਹੋਵੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اجیہا تُہاڈے وِچ نا ہوئے گا۔ سگوں جیہڑا کوئی تُہاڈے وِچ وَڈا بننا چاہے سو تُہاڈا ٹہلیا ہوئے گا۔
Punjabi Standard Bible (Punjabi Standard Bible) 2023
ਤੁਹਾਡੇ ਵਿੱਚ ਅਜਿਹਾ ਨਾ ਹੋਵੇ; ਸਗੋਂ ਜੋ ਕੋਈ ਤੁਹਾਡੇ ਵਿੱਚੋਂ ਵੱਡਾ ਬਣਨਾ ਚਾਹੇ ਉਹ ਤੁਹਾਡਾ ਸੇਵਕ ਹੋਵੇ