Matthew 20:27 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਜੇਕਰ ਤੁਹਾਡੇ ਵਿੱਚੋਂ ਕੋਈ ਪਹਿਲਾ ਬਨਣਾ ਚਾਹੇ ਉਹ ਪਹਿਲਾਂ ਤੁਹਾਡਾ ਦਾਸ ਹੋਵੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸੇ ਤਰ੍ਹਾਂ ਜੇਕਰ ਕੋਈ ਤੁਹਾਡੇ ਵਿੱਚੋਂ ਆਗੂ ਬਣਨਾ ਚਾਹੇ ਤਾਂ ਉਹ ਤੁਹਾਡਾ ਸੇਵਕ ਬਣੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਜੋ ਵੀ ਕੋਈ ਤੁਹਾਡੇ ਵਿੱਚੋਂ ਅਧਿਕਾਰੀ ਬਣਨਾ ਚਾਹੁੰਦਾ ਹੋਵੇ ਉਹ ਤੁਹਾਡਾ ਨੌਕਰ ਹੋਵੇ
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜੋ ਕੋਈ ਤੁਹਾਡੇ ਵਿੱਚੋਂ ਸਰਦਾਰ ਬਣਿਆ ਚਾਹੇ ਸੋ ਤੁਹਾਡਾ ਕਾਮਾ ਹੋਵੇ
Punjabi ERV
ਜੇਕਰ ਤੁਹਾਡੇ ਵਿੱਚੋਂ ਕੋਈ ਪਹਿਲਾ ਬਨਣਾ ਚਾਹੇ ਉਹ ਪਹਿਲਾਂ ਤੁਹਾਡਾ ਦਾਸ ਹੋਵੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਜੋ ਕੋਈ ਤੁਹਾਡੇ ਵਿੱਚੋਂ ਅਧਿਕਾਰੀ ਬਣਨਾ ਚਾਹੁੰਦਾ ਹੋਵੇ, ਉਹ ਤੁਹਾਡਾ ਕਾਮਾ ਹੋਵੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جیہڑا کوئی تُہاڈے وِچ سردار ہونا چاہے سو تُہاڈا کاماں ہوئے گا۔
Punjabi Standard Bible (Punjabi Standard Bible) 2023
ਅਤੇ ਜੋ ਕੋਈ ਤੁਹਾਡੇ ਵਿੱਚੋਂ ਪ੍ਰਧਾਨ ਬਣਨਾ ਚਾਹੇ ਉਹ ਤੁਹਾਡਾ ਦਾਸ ਹੋਵੇ,