Matthew 20:30 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਦੋ ਅੰਨ੍ਹੇ ਮਨੁੱਖ ਸੜਕ ਦੇ ਕੰਢੇ ਬੈਠੇ ਸਨ। ਜਦੋਂ ਉਨ੍ਹਾਂ ਸੁਣਿਆ ਕਿ ਯਿਸੂ ਲੰਘਿਆ ਜਾਂਦਾ ਹੈ ਤਾਂ ਉਹ ਉੱਚੀ ਆਵਾਜ਼ ਵਿੱਚ ਬੋਲੇ, “ਹੇ ਪ੍ਰਭੂ, ਦਾਊਦ ਦੇ ਪੁੱਤਰ, ਸਾਡੇ ਉੱਤੇ ਦਯਾ ਕਰ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਸ ਸਮੇਂ ਦੋ ਅੰਨ੍ਹਿਆਂ ਨੇ ਜੋ ਸੜਕ ਦੇ ਕੰਢੇ ਉੱਤੇ ਬੈਠੇ ਸਨ, ਸੁਣਿਆ ਕਿ ਯਿਸੂ ਉੱਥੋਂ ਦੀ ਲੰਘ ਰਹੇ ਹਨ । ਇਸ ਲਈ ਉਹਨਾਂ ਨੇ ਉੱਚੀ ਆਵਾਜ਼ ਵਿੱਚ ਕਹਿਣਾ ਸ਼ੁਰੂ ਕਰ ਦਿੱਤਾ, “ਹੇ ਦਾਊਦ ਦੇ ਪੁੱਤਰ, ਪ੍ਰਭੂ ਜੀ, ਸਾਡੇ ਤੇ ਰਹਿਮ ਕਰੋ!”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਦੋ ਅੰਨ੍ਹੇ ਜਿਹੜੇ ਸੜਕ ਦੇ ਕਿਨਾਰੇ ਬੈਠੇ ਸਨ, ਜਦੋਂ ਉਹਨਾਂ ਨੇ ਸੁਣਿਆ ਕਿ ਯਿਸ਼ੂ ਉਸ ਰਾਸਤੇ ਵੱਲ ਦੀ ਜਾ ਰਹੇ ਹਨ, ਤਾਂ ਉਹ ਉੱਚੀ ਪੁਕਾਰ ਕੇ ਕਹਿਣ ਲੱਗੇ, “ਪ੍ਰਭੂ ਜੀ, ਦਾਵੀਦ ਦੇ ਪੁੱਤਰ, ਸਾਡੇ ਉੱਤੇ ਕਿਰਪਾ ਕਰੋ!”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਵੇਖੋ ਕਿ ਦੋ ਅੰਨ੍ਹੇ ਜਿਹੜੇ ਸੜਕ ਦੇ ਕੰਢੇ ਬੈਠੇ ਸਨ ਜਾਂ ਇਹ ਸੁਣਿਆ ਜੋ ਯਿਸੂ ਲੰਘਿਆ ਜਾਂਦਾ ਹੈ ਉੱਚੀ ਦੇਕੇ ਬੋਲੇ, ਹੇ ਪ੍ਰਭੁ, ਦਾਊਦ ਦੇ ਪੁੱਤ੍ਰ, ਸਾਡੇ ਉੱਤੇ ਦਯਾ ਕਰ!
Punjabi ERV
ਦੋ ਅੰਨ੍ਹੇ ਮਨੁੱਖ ਸਡ਼ਕ ਦੇ ਕੰਢੇ ਬੈਠੇ ਸਨ। ਜਦੋਂ ਉਨ੍ਹਾਂ ਸੁਣਿਆ ਕਿ ਯਿਸੂ ਲੰਘਿਆ ਜਾਂਦਾ ਹੈ ਤਾਂ ਉਹ ਉੱਚੀ ਆਵਾਜ਼ ਵਿੱਚ ਬੋਲੇ, “ਹੇ ਪ੍ਰਭੂ, ਦਾਊਦ ਦੇ ਪੁੱਤਰ, ਸਾਡੇ ਉਤ੍ਤ ਦਯਾ ਕਰ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਵੇਖੋ ਕਿ ਦੋ ਅੰਨ੍ਹੇ ਜਿਹੜੇ ਸੜਕ ਦੇ ਕੰਢੇ ਬੈਠੇ ਸਨ, ਜਦ ਇਹ ਸੁਣਿਆ ਜੋ ਯਿਸੂ ਲੰਘਿਆ ਜਾਂਦਾ ਹੈ ਉੱਚੀ ਅਵਾਜ਼ ਵਿੱਚ ਬੋਲੇ, ਹੇ ਪ੍ਰਭੂ, ਦਾਊਦ ਦੇ ਪੁੱਤਰ, ਸਾਡੇ ਉੱਤੇ ਦਯਾ ਕਰ!
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے ویکھو دواَنّھے بندے راہ دے کنڈھے بَیٹھے ہوئے سن۔ جد اوہناں ایہہ سُنیا پئی یِسُوع لنگھدا جاندا اے تے چلّا کے بولے اَے خُداوند داؤد دے پُتر ساڈے اُتّے رَحم کر۔
Punjabi Standard Bible (Punjabi Standard Bible) 2023
ਅਤੇ ਵੇਖੋ, ਦੋ ਅੰਨ੍ਹੇ ਰਾਹ ਕਿਨਾਰੇ ਬੈਠੇ ਹੋਏ ਸਨ। ਜਦੋਂ ਉਨ੍ਹਾਂ ਇਹ ਸੁਣਿਆ ਕਿ ਯਿਸੂ ਲੰਘ ਰਿਹਾ ਹੈ ਤਾਂ ਪੁਕਾਰ ਕੇ ਕਹਿਣ ਲੱਗੇ, “ਹੇ ਪ੍ਰਭੂ, ਦਾਊਦ ਦੇ ਪੁੱਤਰ, ਸਾਡੇ ਉੱਤੇ ਦਇਆ ਕਰ!”