Matthew 20:34 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਯਿਸੂ ਨੇ ਉਨ੍ਹਾਂ ਅੰਨ੍ਹਿਆਂ ਆਦਮੀਆਂ ਲਈ ਤਰਸ ਮਹਿਸੂਸ ਕੀਤਾ ਅਤੇ ਉਨ੍ਹਾਂ ਦੀਆਂ ਅੱਖਾਂ ਨੂੰ ਛੋਹਿਆ ਉਹ ਝੱਟ ਸੁਜਾਖੇ ਹੋ ਗਏ ਅਤੇ ਯਿਸੂ ਦੇ ਮਗਰ ਹੋ ਤੁਰੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਿਸੂ ਨੂੰ ਉਹਨਾਂ ਤੇ ਤਰਸ ਆਇਆ । ਇਸ ਲਈ ਉਹਨਾਂ ਨੇ ਦੋਨਾਂ ਅੰਨ੍ਹਿਆਂ ਦੀਆਂ ਅੱਖਾਂ ਨੂੰ ਛੂਹਿਆ ਅਤੇ ਉਹ ਦੋਵੇਂ ਇਕਦਮ ਦੇਖਣ ਲੱਗ ਪਏ । ਫਿਰ ਉਹ ਯਿਸੂ ਦੇ ਪਿੱਛੇ ਤੁਰ ਪਏ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯਿਸ਼ੂ ਨੇ ਤਰਸ ਖਾ ਕੇ ਉਹਨਾਂ ਦੀਆਂ ਅੱਖਾਂ ਨੂੰ ਛੂਹਿਆ। ਅਤੇ ਤੁਰੰਤ ਹੀ ਉਹ ਵੇਖਣ ਲੱਗੇ ਅਤੇ ਉਹ ਦੇ ਮਗਰ ਤੁਰ ਪਏ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਯਿਸੂ ਨੇ ਤਰਸ ਖਾ ਕੇ ਉਨ੍ਹਾਂ ਦੀਆਂ ਅੱਖਾਂ ਨੂੰ ਛੋਹਿਆ ਅਰ ਓਹ ਝੱਟ ਸੁਜਾਖੇ ਹੋ ਗਏ ਅਤੇ ਉਹ ਦੇ ਮਗਰ ਤੁਰ ਪਏ।।
Punjabi ERV
ਯਿਸੂ ਨੇ ਉਨ੍ਹਾਂ ਅੰਨ੍ਹਿਆਂ ਆਦਮੀਆਂ ਲਈ ਤਰਸ ਮਹਿਸੂਸ ਕੀਤਾ ਅਤੇ ਉਨ੍ਹਾਂ ਦੀਆਂ ਅਖਾਂ ਨੂੰ ਛੋਹਿਆ ਉਹ ਝੱਟ ਸੁਜਾਖੇ ਹੋ ਗਏ ਅਤੇ ਯਿਸੂ ਦੇ ਮਗਰ ਹੋ ਤੁਰੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਯਿਸੂ ਨੇ ਤਰਸ ਖਾ ਕੇ ਉਨ੍ਹਾਂ ਦੀਆਂ ਅੱਖਾਂ ਨੂੰ ਛੂਹਿਆ ਅਤੇ ਉਹ ਓਸੇ ਵੇਲੇ ਸੁਜਾਖੇ ਹੋ ਗਏ ਅਤੇ ਉਹ ਦੇ ਮਗਰ ਤੁਰ ਪਏ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے یِسُوع ترس کھا کے اوہناں دِیاں اَکھّیاں نُوں چُھوئیا تے اوسے ویلے اوہ سُجاکھے ہوگئے۔ تے اوہدے مگر ٹُر پئے۔
Punjabi Standard Bible (Punjabi Standard Bible) 2023
ਤਦ ਯਿਸੂ ਨੇ ਤਰਸ ਖਾ ਕੇ ਉਨ੍ਹਾਂ ਦੀਆਂ ਅੱਖਾਂ ਨੂੰ ਛੂਹਿਆ ਅਤੇ ਉਹ ਤੁਰੰਤ ਸੁਜਾਖੇ ਹੋ ਗਏ ਅਤੇ ਉਸ ਦੇ ਪਿੱਛੇ ਚੱਲ ਪਏ।