Matthew 20:6 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਆਥਣ ਵੇਲੇ, ਪੰਜ ਕੁ ਵਜੇ ਉਹ ਬਾਹਰ ਗਿਆ ਅਤੇ ਕੁਝ ਹੋਰ ਲੋਕਾਂ ਨੂੰ ਬਜ਼ਾਰ ਵਿੱਚ ਖੜ੍ਹੇ ਵੇਖਿਆ। ਅਤੇ ਉਨ੍ਹਾਂ ਨੂੰ ਕਿਹਾ, ‘ਤੁਸੀਂ ਇੱਥੇ ਸਾਰਾ ਦਿਨ ਕੁਝ ਕੀਤੇ ਬਿਨਾ ਖੜ੍ਹੇ ਰਹਿੰਦੇ ਹੋ?’
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਦੇ ਬਾਅਦ ਕੋਈ ਪੰਜ ਵਜੇ ਉਹ ਬਜ਼ਾਰ ਵਿੱਚ ਗਿਆ ਅਤੇ ਉਸ ਨੇ ਹੋਰ ਕਾਮਿਆਂ ਨੂੰ ਉੱਥੇ ਖੜ੍ਹੇ ਦੇਖਿਆ । ਉਸ ਨੇ ਉਹਨਾਂ ਨੂੰ ਵੀ ਕਿਹਾ, ‘ਤੁਸੀਂ ਇੱਥੇ ਸਾਰਾ ਦਿਨ ਵਿਹਲੇ ਕਿਉਂ ਖੜ੍ਹੇ ਹੋ?’
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਲਗਭਗ ਸ਼ਾਮ ਦੇ ਪੰਜ ਵਜੇ ਉਹ ਬਾਹਰ ਗਿਆ ਅਤੇ ਉਸ ਨੇ ਹੋਰਨਾਂ ਨੂੰ ਆਸ-ਪਾਸ ਖੜ੍ਹੇ ਵੇਖਿਆ। ਉਸਨੇ ਉਹਨਾਂ ਨੂੰ ਪੁੱਛਿਆ, ‘ਤੁਸੀਂ ਸਾਰਾ ਦਿਨ ਇੱਥੇ ਵਿਹਲੇ ਕਿਉਂ ਖੜ੍ਹੇ ਹੋ?’ ”
Punjabi Bible 2016 - ਪਵਿੱਤਰ ਬਾਈਬਲ O.V.
ਅਰ ਘੰਟਾਕੁ ਦਿਨ ਰਹਿੰਦੇ ਬਾਹਰ ਜਾਕੇ ਉਹ ਨੇ ਹੋਰਨਾਂ ਨੂੰ ਖੜੇ ਵੇਖਿਆ ਅਤੇ ਉਨ੍ਹਾਂ ਨੂੰ ਕਿਹਾ, ਤੁਸੀਂ ਐਥੇ ਸਾਰਾ ਦਿਨ ਕਿਉਂ ਵੇਹਲੇ ਖੜੇ ਰਹੇ?
Punjabi ERV
ਆਥਣ ਵੇਲੇ, ਪੰਜ ਕੁ ਵਜੇ ਉਹ ਬਾਹਰ ਗਿਆ ਅਤੇ ਕੁਝ ਹੋਰ ਲੋਕਾਂ ਨੂੰ ਬਜ਼ਾਰ ਵਿੱਚ ਖਡ਼ੇ ਵੇਖਿਆ। ਅਤੇ ਉਨ੍ਹਾਂ ਨੂੰ ਕਿਹਾ, ‘ਤੁਸੀਂ ਇਥੇ ਸਾਰਾ ਦਿਨ ਕੁਝ ਕੀਤੇ ਬਿਨਾ ਖਢ਼ੇ ਰਹਿੰਦੇ ਹੋ?’
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਘੰਟਾ ਕੁ ਦਿਨ ਰਹਿੰਦੇ ਬਾਹਰ ਜਾ ਕੇ ਉਹ ਨੇ ਹੋਰਨਾਂ ਨੂੰ ਖੜ੍ਹੇ ਵੇਖਿਆ ਅਤੇ ਉਨ੍ਹਾਂ ਨੂੰ ਕਿਹਾ, ਤੁਸੀਂ ਇੱਥੇ ਸਾਰਾ ਦਿਨ ਵਿਹਲੇ ਕਿਉਂ ਖੜ੍ਹੇ ਰਹੇ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اِک گھنیٹا دِن رہندیاں اوس ہورناں نُوں کھلوتیاں ویکھیا تے اوہناں نُوں آکھیا۔ تُسی کیوں سارا دِن ایتھے ویہلے کھلوتے رہے اوہ؟
Punjabi Standard Bible (Punjabi Standard Bible) 2023
ਫਿਰ ਲਗਭਗ ਪੰਜ ਵਜੇ ਜਦੋਂ ਉਹ ਬਾਹਰ ਨਿੱਕਲਿਆ ਤਾਂ ਉਸ ਨੇ ਹੋਰਨਾਂ ਨੂੰ ਖੜ੍ਹੇ ਵੇਖਿਆ ਅਤੇ ਉਨ੍ਹਾਂ ਨੂੰ ਕਿਹਾ, ‘ਤੁਸੀਂ ਇੱਥੇ ਸਾਰਾ ਦਿਨ ਵਿਹਲੇ ਕਿਉਂ ਖੜ੍ਹੇ ਰਹੇ’?