Matthew 20:7 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
“ਉਨ੍ਹਾਂ ਮਨੁੱਖਾਂ ਨੇ ਜਵਾਬ ਦਿੱਤਾ, ‘ਸਾਨੂੰ ਕਿਸੇ ਨੇ ਵੀ ਨੌਕਰੀ ਨਹੀਂ ਦਿੱਤੀ।’ “ਉਸ ਆਦਮੀ ਨੇ ਉਨ੍ਹਾਂ ਨੂੰ ਕਿਹਾ, ‘ਤੁਸੀਂ ਵੀ ਮੇਰੇ ਬਾਗ ਵਿੱਚ ਜਾਕੇ ਕੰਮ ਕਰ ਸੱਕਦੇ ਹੋ।’
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹਨਾਂ ਨੇ ਉੱਤਰ ਦਿੱਤਾ, ‘ਕਿਉਂਕਿ ਸਾਨੂੰ ਕਿਸੇ ਨੇ ਕੰਮ ਉੱਤੇ ਨਹੀਂ ਲਾਇਆ ।’ ਮਾਲਕ ਨੇ ਕਿਹਾ, ‘ਤੁਸੀਂ ਵੀ ਜਾ ਕੇ ਅੰਗੂਰੀ ਬਾਗ਼ ਦੇ ਵਿੱਚ ਕੰਮ ਕਰੋ ।’
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਹਨਾਂ ਉੱਤਰ ਦਿੱਤਾ “ ‘ਕਿਉਂਕਿ ਸਾਨੂੰ ਕਿਸੇ ਨੇ ਕੰਮ ਨਹੀਂ ਦਿੱਤਾ।’  “ਉਸਨੇ ਉਹਨਾਂ ਨੂੰ ਕਿਹਾ, ‘ਤੁਸੀਂ ਵੀ ਜਾਓ ਅਤੇ ਮੇਰੇ ਬਾਗ ਵਿੱਚ ਕੰਮ ਕਰੋ।’
Punjabi Bible 2016 - ਪਵਿੱਤਰ ਬਾਈਬਲ O.V.
ਉਨ੍ਹਾਂ ਨੇ ਉਸ ਨੂੰ ਕਿਹਾ, ਇਸ ਲਈ ਜੋ ਕਿਨੇ ਸਾਨੂੰ ਦਿਹਾੜੀ ਨਾ ਲਾਇਆ। ਉਸ ਨੇ ਉਨ੍ਹਾਂ ਨੂੰ ਕਿਹਾ, ਤੁਸੀਂ ਭੀ ਬਾਗ਼ ਵਿੱਚ ਜਾਓ
Punjabi ERV
“ਉਨ੍ਹਾਂ ਮਨੁੱਖਾਂ ਨੇ ਜਵਾਬ ਦਿੱਤਾ, ‘ਸਾਨੂੰ ਕਿਸੇ ਨੇ ਵੀ ਨੌਕਰੀ ਨਹੀਂ ਦਿੱਤੀ।’ “ਉਸ ਆਦਮੀ ਨੇ ਉਨ੍ਹਾਂ ਨੂੰ ਕਿਹਾ, ‘ਤੁਸੀਂ ਵੀ ਮੇਰੇ ਬਾਗ ਵਿੱਚ ਜਾਕੇ ਕੰਮ ਕਰ ਸਕਦੇ ਹੋ।”‘
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਨ੍ਹਾਂ ਨੇ ਉਸ ਨੂੰ ਕਿਹਾ, ਕਿਉਂਕਿ ਕਿਸੇ ਸਾਨੂੰ ਦਿਹਾੜੀ ਨਹੀਂ ਲਾਇਆ। ਉਸ ਨੇ ਉਨ੍ਹਾਂ ਨੂੰ ਕਿਹਾ, ਤੁਸੀਂ ਵੀ ਬਾਗ਼ ਵਿੱਚ ਜਾਓ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوہ اوہنوں آکھن لگّے۔ ایس لئی پئی سانُوں کِسے دِہاڑی نئیں لایا۔ اوہ اوہناں نُوں آکھن لگّا تُسی وی انگور دے باغ وِچ جاؤ۔
Punjabi Standard Bible (Punjabi Standard Bible) 2023
ਉਨ੍ਹਾਂ ਉਸ ਨੂੰ ਕਿਹਾ, ‘ਕਿਉਂਕਿ ਕਿਸੇ ਨੇ ਸਾਨੂੰ ਕੰਮ 'ਤੇ ਨਹੀਂ ਰੱਖਿਆ’। ਉਸ ਨੇ ਉਨ੍ਹਾਂ ਨੂੰ ਕਿਹਾ, ‘ਤੁਸੀਂ ਵੀ ਅੰਗੂਰ ਦੇ ਬਾਗ ਵਿੱਚ ਜਾਓ’ ।