Matthew 21:1 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਯਿਸੂ ਅਤੇ ਉਸ ਦੇ ਚੇਲੇ ਯਰੂਸ਼ਲਮ ਦੇ ਨੇੜੇ ਆ ਰਹੇ ਸਨ, ਪਰ ਰਾਹ ਵਿੱਚ ਉਹ ਜੈਤੂਨ ਦੇ ਪਹਾੜ ਉੱਤੇ, ਬੈਤਫ਼ਗਾ ਕੋਲ, ਰੁਕੇ ਯਿਸੂ ਨੇ ਆਪਣੇ ਦੋ ਚੇਲਿਆਂ ਨੂੰ ਨਗਰ ਵਿੱਚ ਭੇਜਿਆ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜਦੋਂ ਯਿਸੂ ਅਤੇ ਉਹਨਾਂ ਦੇ ਚੇਲੇ ਯਰੂਸ਼ਲਮ ਸ਼ਹਿਰ ਦੇ ਲਾਗੇ ਜ਼ੈਤੂਨ ਨਾਂ ਦੇ ਪਹਾੜ ਉੱਤੇ ਬੈਤਫ਼ੇਗਾ ਸ਼ਹਿਰ ਵਿੱਚ ਆਏ ਤਾਂ ਯਿਸੂ ਨੇ ਆਪਣੇ ਦੋ ਚੇਲਿਆਂ ਨੂੰ ਇਹ ਕਹਿ ਕੇ ਭੇਜਿਆ,
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਯਿਸ਼ੂ ਅਤੇ ਉਹਨਾਂ ਦੇ ਚੇਲੇ ਯੇਰੂਸ਼ਲੇਮ ਆਏ ਅਤੇ ਜ਼ੈਤੂਨ ਦੇ ਪਹਾੜ ਉੱਤੇ ਬੈਥਫ਼ਗੇ ਕੋਲ ਪਹੁੰਚੇ, ਤਦ ਯਿਸ਼ੂ ਆਪਣੇ ਦੋ ਚੇਲਿਆਂ ਨੂੰ ਇਹ ਆਗਿਆ ਨਾਲ ਅੱਗੇ ਭੇਜਦੇ ਹਨ,
Punjabi Bible 2016 - ਪਵਿੱਤਰ ਬਾਈਬਲ O.V.
ਜਾਂ ਉਹ ਯਰੂਸ਼ਲਮ ਦੇ ਨੇੜੇ ਆਏ ਅਰ ਜ਼ੈਤੂਨ ਦੇ ਪਹਾੜ ਉੱਤੇ ਬੈਤਫ਼ਗਾ ਕੋਲ ਪਹੁੰਚੇ ਤਾਂ ਯਿਸੂ ਨੇ ਦੋ ਚੇਲਿਆਂ ਨੂੰ ਘੱਲਿਆ ਅਤੇ ਉਨ੍ਹਾਂ ਨੂੰ ਕਿਹਾ
Punjabi ERV
ਯਿਸੂ ਅਤੇ ਉਸਦੇ ਚੇਲੇ ਯਰੂਸ਼ਲਮ ਦੇ ਨੇਡ਼ੇ ਆ ਰਹੇ ਸਨ, ਪਰ ਰਾਹ ਵਿੱਚ ਉਹ ਜੈਤੂਨ ਦੇ ਪਹਾਡ਼ ਉੱਤੇ, ਬੈਤਫ਼ਗਾ ਕੋਲ, ਰੁਕੇ ਯਿਸੂ ਨੇ ਆਪਣੇ ਦੋ ਚੇਲਿਆਂ ਨੂੰ ਨਗਰ ਵਿੱਚ ਭੇਜਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਉਹ ਯਰੂਸ਼ਲਮ ਦੇ ਨੇੜੇ ਆਏ ਅਤੇ ਜ਼ੈਤੂਨ ਦੇ ਪਹਾੜ ਉੱਤੇ ਬੈਤਫ਼ਗਾ ਕੋਲ ਪਹੁੰਚੇ ਤਾਂ ਯਿਸੂ ਨੇ ਆਪਣੇ ਦੋ ਚੇਲਿਆਂ ਨੂੰ ਭੇਜਿਆ ਅਤੇ ਉਨ੍ਹਾਂ ਨੂੰ ਕਿਹਾ,
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جد اوہ یرُوشلِیم دے نیڑے اَپڑے تے بَیت فگے وِچ زَیتُوناں دے پہاڑ کول آئے تَد یِسُوع دو شاگِرداں نُوں گھلّیا۔ تے اوہناں نُوں آکھیا۔
Punjabi Standard Bible (Punjabi Standard Bible) 2023
ਜਦੋਂ ਉਹ ਯਰੂਸ਼ਲਮ ਦੇ ਨੇੜੇ ਪਹੁੰਚੇ ਅਤੇ ਜ਼ੈਤੂਨ ਦੇ ਪਹਾੜ ਉੱਤੇ ਬੈਤਫ਼ਗਾ ਵਿੱਚ ਆਏ ਤਾਂ ਯਿਸੂ ਨੇ ਦੋ ਚੇਲਿਆਂ ਨੂੰ ਇਹ ਕਹਿ ਕੇ ਭੇਜਿਆ,