Matthew 21:10 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਜਦੋਂ ਯਿਸੂ ਨੇ ਯਰੂਸ਼ਲਮ ਵਿੱਚ ਪ੍ਰਵੇਸ਼ ਕੀਤਾ, ਉਸ ਸ਼ਹਿਰ ਦੇ ਸਾਰੇ ਲੋਕ ਸ਼ਸ਼ੋਪੰਚ ਵਿੱਚ ਪੈ ਗਏ ਅਤੇ ਪੁੱਛਿਆ, “ਇਹ ਆਦਮੀ ਕੌਣ ਹੈ?”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਤਰ੍ਹਾਂ ਜਦੋਂ ਯਿਸੂ ਨੇ ਯਰੂਸ਼ਲਮ ਸ਼ਹਿਰ ਵਿੱਚ ਪ੍ਰਵੇਸ਼ ਕੀਤਾ, ਤਾਂ ਸਾਰੇ ਸ਼ਹਿਰ ਵਿੱਚ ਹਲਚਲ ਮੱਚ ਗਈ । ਲੋਕ ਕਹਿਣ ਲੱਗੇ, “ਇਹ ਕੌਣ ਹੈ?”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਯਿਸ਼ੂ ਯੇਰੂਸ਼ਲੇਮ ਵਿੱਚ ਆਏ, ਤਾਂ ਪੂਰੇ ਨਗਰ ਵਿੱਚ ਹਲ-ਚਲ ਮੱਚ ਗਈ, ਅਤੇ ਪੁੱਛਣ ਲੱਗੇ, “ਕੌਣ ਹੈ ਇਹ?”
Punjabi Bible 2016 - ਪਵਿੱਤਰ ਬਾਈਬਲ O.V.
ਅਰ ਜਦ ਉਹ ਯਰੂਸ਼ਲਮ ਵਿੱਚ ਵੜਿਆ ਤਾਂ ਸਾਰਾ ਸ਼ਹਿਰ ਏਹ ਆਖ ਕੇ ਹਿੱਲ ਗਿਆ ਕਿ ਏਹ ਕੌਣ ਹੈ?
Punjabi ERV
ਜਦੋਂ ਯਿਸੂ ਨੇ ਯਰੂਸ਼ਲਮ ਵਿੱਚ ਪ੍ਰਵੇਸ਼ ਕੀਤਾ, ਉਸ ਸ਼ਹਿਰ ਦੇ ਸਾਰੇ ਲੋਕ ਸ਼ਸ਼ੋਪੰਚ ਵਿੱਚ ਪੈ ਗਏ ਅਤੇ ਪੁੱਛਿਆ, “ਇਹ ਆਦਮੀ ਕੌਣ ਹੈ?”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਜਦ ਉਹ ਯਰੂਸ਼ਲਮ ਵਿੱਚ ਵੜਿਆ ਤਾਂ ਸਾਰਾ ਸ਼ਹਿਰ ਇਹ ਆਖ ਕੇ ਹਿੱਲ ਗਿਆ ਕਿ ਇਹ ਕੌਣ ਹੈ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جد اوہ یرُوشلِیم وِچ وڑیا تاں سارا شہر ایہہ آکھ کے ہِل گیا پئی ایہہ کون اے؟
Punjabi Standard Bible (Punjabi Standard Bible) 2023
ਜਦੋਂ ਉਸ ਨੇ ਯਰੂਸ਼ਲਮ ਵਿੱਚ ਪ੍ਰਵੇਸ਼ ਕੀਤਾ ਤਾਂ ਸਾਰੇ ਨਗਰ ਵਿੱਚ ਹਲਚਲ ਮੱਚ ਗਈ ਅਤੇ ਭੀੜ ਕਹਿਣ ਲੱਗੀ, “ਇਹ ਕੌਣ ਹੈ?”