Matthew 21:11 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਯਿਸੂ ਨਾਲ ਜਾ ਰਹੀ ਭੀੜ ਨੇ ਉੱਤਰ ਦਿੱਤਾ, “ਇਹ ਯਿਸੂ ਹੈ, ਗਲੀਲ ਦੇ ਕਸਬੇ ਨਾਸਰਤ ਦਾ ਇੱਕ ਨਬੀ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਭੀੜ ਨੇ ਉੱਤਰ ਦਿੱਤਾ, “ਇਹ ਗਲੀਲ ਦੇ ਸ਼ਹਿਰ ਨਾਸਰਤ ਦੇ ਰਹਿਣ ਵਾਲੇ ਨਬੀ ਯਿਸੂ ਹਨ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤਾਂ ਲੋਕਾਂ ਨੇ ਉੱਤਰ, “ਇਹ ਯਿਸ਼ੂ ਹੈ, ਗਲੀਲ ਦੇ ਨਾਜ਼ਰੇਥ ਦਾ ਨਬੀ।”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਲੋਕਾਂ ਨੇ ਆਖਿਆ, ਇਹ ਯਿਸੂ ਗਲੀਲ ਦੇ ਨਾਸਰਤ ਦਾ ਨਬੀ ਹੈ।।
Punjabi ERV
ਯਿਸੂ ਨਾਲ ਜਾ ਰਹੀ ਭੀਡ਼ ਨੇ ਉੱਤਰ ਦਿੱਤਾ, “ਇਹ ਯਿਸੂ ਹੈ, ਗਲੀਲ ਦੇ ਕਸਬੇ ਨਾਸਰਤ ਦਾ ਇੱਕ ਨਬੀ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਲੋਕਾਂ ਨੇ ਆਖਿਆ, ਇਹ ਯਿਸੂ ਗਲੀਲ ਦੇ ਨਾਸਰਤ ਦਾ ਨਬੀ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے بِھیڑ آکھن لگّی۔ ایہہ اوہ نبی اے یِسُوع گلِیل دے ناصرۃ دا۔
Punjabi Standard Bible (Punjabi Standard Bible) 2023
ਲੋਕਾਂ ਨੇ ਕਿਹਾ, “ਇਹ ਗਲੀਲ ਦੇ ਨਾਸਰਤ ਦਾ ਨਬੀ ਯਿਸੂ ਹੈ।”