Matthew 21:14 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਅਤੇ ਉਸ ਮੰਦਰ ਦੇ ਇਲਾਕੇ ਵਿੱਚ ਬਹੁਤ ਸਾਰੇ ਅੰਨ੍ਹੇ ਅਤੇ ਲੰਗੜ੍ਹੇ ਯਿਸੂ ਕੋਲ ਆਏ ਅਤੇ ਉਸ ਨੇ ਉਨ੍ਹਾਂ ਨੂੰ ਚੰਗਾ ਕੀਤਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਫਿਰ ਉੱਥੇ ਹੈਕਲ ਵਿੱਚ ਯਿਸੂ ਕੋਲ ਅੰਨ੍ਹੇ ਅਤੇ ਅਪਾਹਜ ਆਏ ਜਿਹਨਾਂ ਨੂੰ ਉਹਨਾਂ ਨੇ ਚੰਗਾ ਕਰ ਦਿੱਤਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਹੈਕਲ ਵਿੱਚ ਅੰਨ੍ਹੇ ਅਤੇ ਲੰਗੜੇ ਉਹਨਾਂ ਕੋਲ ਆਏ, ਅਤੇ ਯਿਸ਼ੂ ਨੇ ਉਹਨਾਂ ਨੂੰ ਚੰਗਾ ਕੀਤਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਹੈਕਲ ਵਿੱਚ ਅੰਨ੍ਹੇ ਅਤੇ ਲੰਙੇ ਉਹ ਦੇ ਕੋਲ ਆਏ ਅਤੇ ਉਸ ਨੇ ਉਨ੍ਹਾਂ ਨੂੰ ਚੰਗਾ ਕੀਤਾ
Punjabi ERV
ਅਤੇ ਉਸ ਮੰਦਰ ਦੇ ਇਲਾਕੇ ਵਿੱਚ ਬਹੁਤ ਸਾਰੇ ਅੰਨ੍ਹੇ ਅਤੇ ਲੰਗਡ਼ੇ ਯਿਸੂ ਕੋਲ ਆਏ ਅਤੇ ਉਸਨੇ ਉਨ੍ਹਾਂ ਨੂੰ ਚੰਗਾ ਕੀਤਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਹੈਕਲ ਵਿੱਚ ਅੰਨ੍ਹੇ ਅਤੇ ਲੰਗੜੇ ਉਹ ਦੇ ਕੋਲ ਆਏ ਅਤੇ ਉਸ ਨੇ ਉਨ੍ਹਾਂ ਨੂੰ ਚੰਗਾ ਕੀਤਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے ہیکل دے اندر اَنھے تے گُونگے اوہدے کول آئے تے اوس اوہناں نُوں چَنگا کِیتا۔
Punjabi Standard Bible (Punjabi Standard Bible) 2023
ਫਿਰ ਹੈਕਲ ਵਿੱਚ ਅੰਨ੍ਹੇ ਅਤੇ ਲੰਗੜੇ ਉਸ ਕੋਲ ਆਏ ਅਤੇ ਉਸ ਨੇ ਉਨ੍ਹਾਂ ਨੂੰ ਚੰਗਾ ਕੀਤਾ।