Matthew 21:17 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਇਹ ਵਾਪਰਨ ਤੋਂ ਬਾਅਦ ਯਿਸੂ ਉਨ੍ਹਾਂ ਲੋਕਾਂ ਤੋਂ ਵਿਦਾ ਹੋ ਗਿਆ ਅਤੇ ਰਾਤ ਕੱਟਣ ਲਈ ਬਾਹਰ ਬੈਤਅਨੀਆ ਸ਼ਹਿਰ ਨੂੰ ਚੱਲਿਆ ਗਿਆ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਹ ਕਹਿ ਕੇ ਯਿਸੂ ਉਹਨਾਂ ਨੂੰ ਛੱਡ ਕੇ ਸ਼ਹਿਰ ਤੋਂ ਬਾਹਰ ਬੈਤਨੀਆ ਪਿੰਡ ਨੂੰ ਚਲੇ ਗਏ ਅਤੇ ਉੱਥੇ ਉਹਨਾਂ ਨੇ ਰਾਤ ਕੱਟੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤਾਂ ਉਹ ਉਹਨਾਂ ਨੂੰ ਛੱਡ ਕੇ ਸ਼ਹਿਰ ਤੋਂ ਬਾਹਰ ਚਲਾ ਗਿਆ, ਅਤੇ ਬੈਥਨੀਆ ਵਿੱਚ ਆ ਕੇ ਰਾਤ ਕੱਟੀ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਉਹ ਉਨ੍ਹਾਂ ਨੂੰ ਛੱਡ ਕੇ ਸ਼ਹਿਰੋਂ ਬਾਹਰ ਨਿੱਕਲਿਆ ਅਰ ਬੈਤਅਨੀਆ ਵਿੱਚ ਆਣ ਕੇ ਉੱਥੇ ਰਾਤ ਕੱਟੀ।।
Punjabi ERV
ਇਹ ਵਾਪਰਨ ਤੋਂ ਬਾਅਦ ਯਿਸੂ ਉਨ੍ਹਾਂ ਲੋਕਾਂ ਤੋਂ ਵਿਦਾ ਹੋ ਗਿਆ ਅਤੇ ਰਾਤ ਕਟ੍ਟਣ ਲਈ ਬਾਹਰ ਬੈਤਅਨੀਆ ਸ਼ਹਿਰ ਨੂੰ ਚਲਿਆ ਗਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਉਹ ਉਨ੍ਹਾਂ ਨੂੰ ਛੱਡ ਕੇ ਸ਼ਹਿਰੋਂ ਬਾਹਰ ਨਿੱਕਲਿਆ ਅਤੇ ਬੈਤਅਨੀਆ ਵਿੱਚ ਆ ਕੇ ਉੱਥੇ ਰਾਤ ਕੱਟੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہناں نُوں چھڈ کے اوہ شہروں باہر بَیت عَنِیاہ نُوں گیا تے اوتھے رات رہیا۔
Punjabi Standard Bible (Punjabi Standard Bible) 2023
ਤਦ ਉਹ ਉਨ੍ਹਾਂ ਨੂੰ ਛੱਡ ਕੇ ਨਗਰ ਤੋਂ ਬਾਹਰ ਚਲਾ ਗਿਆ ਅਤੇ ਬੈਤਅਨੀਆ ਜਾ ਕੇ ਉੱਥੇ ਰਾਤ ਕੱਟੀ।