Matthew 21:18 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਅਗਲੀ ਸਵੇਰ ਜਦ ਯਿਸੂ ਸ਼ਹਿਰ ਵੱਲ ਮੁੜਿਆ ਜਾਂਦਾ ਸੀ ਤਾਂ ਉਸ ਨੂੰ ਭੁੱਖ ਲੱਗੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਅਗਲੀ ਸਵੇਰੇ ਜਦੋਂ ਉਹ ਸ਼ਹਿਰ ਵੱਲ ਵਾਪਸ ਆ ਰਹੇ ਸਨ ਤਾਂ ਯਿਸੂ ਨੂੰ ਭੁੱਖ ਲੱਗੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਸਵੇਰੇ, ਜਦੋਂ ਯਿਸ਼ੂ ਵਾਪਸ ਸ਼ਹਿਰ ਨੂੰ ਜਾ ਰਹੇ ਸੀ, ਤਾਂ ਉਹਨਾਂ ਨੂੰ ਭੁੱਖ ਲੱਗੀ।
Punjabi Bible 2016 - ਪਵਿੱਤਰ ਬਾਈਬਲ O.V.
ਜਾਂ ਤੜਕੇ ਉਹ ਸ਼ਹਿਰ ਨੂੰ ਮੁੜਿਆ ਜਾਂਦਾ ਸੀ ਤਾਂ ਉਹ ਨੂੰ ਭੁੱਖ ਲੱਗੀ
Punjabi ERV
ਅਗਲੀ ਸਵੇਰ ਜਦ ਯਿਸੂ ਸ਼ਹਿਰ ਵੱਲ ਮੁਡ਼ਿਆ ਜਾਂਦਾ ਸੀ ਤਾਂ ਉਸਨੂੰ ਭੁਖ ਲੱਗੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਤੜਕੇ ਉਹ ਸ਼ਹਿਰ ਨੂੰ ਮੁੜਿਆ ਜਾਂਦਾ ਸੀ, ਤਾਂ ਉਸ ਨੂੰ ਭੁੱਖ ਲੱਗੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے سویرے شہر نُوں پرتدیاں ہویاں اوہنوں بُھکھ لگّی۔
Punjabi Standard Bible (Punjabi Standard Bible) 2023
ਤੜਕੇ ਜਦੋਂ ਉਹ ਨਗਰ ਨੂੰ ਵਾਪਸ ਜਾ ਰਿਹਾ ਸੀ ਤਾਂ ਉਸ ਨੂੰ ਭੁੱਖ ਲੱਗੀ