Matthew 21:20 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਚੇਲੇ ਵੇਖਕੇ ਹੈਰਾਨ ਹੋਏ ਅਤੇ ਉਨ੍ਹਾਂ ਨੇ ਪੁੱਛਿਆ, “ਅੰਜੀਰ ਦਾ ਰੁੱਖ ਇੰਨੀਂ ਛੇਤੀ ਕਿਵੇਂ ਕੁਮਲਾ ਗਿਆ?”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜਦੋਂ ਚੇਲਿਆਂ ਨੇ ਇਹ ਦੇਖਿਆ ਤਾਂ ਉਹ ਹੈਰਾਨ ਰਹਿ ਗਏ । ਇਸ ਲਈ ਉਹਨਾਂ ਨੇ ਪੁੱਛਿਆ, “ਇਹ ਅੰਜੀਰ ਦਾ ਰੁੱਖ ਇਕਦਮ ਕਿਸ ਤਰ੍ਹਾਂ ਸੁੱਕ ਗਿਆ ਹੈ?”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਚੇਲਿਆਂ ਨੇ ਇਹ ਵੇਖਿਆ, ਤਾਂ ਉਹ ਹੈਰਾਨ ਹੋ ਗਏ। ਅਤੇ ਇੱਕ ਦੂਸਰੇ ਨੂੰ ਆਖਣ ਲੱਗੇ, “ਕੀ ਇਹ ਹੰਜ਼ੀਰ ਦਾ ਰੁੱਖ ਐਨੀ ਜਲਦੀ ਕਿਵੇਂ ਸੁੱਕ ਗਿਆ?”
Punjabi Bible 2016 - ਪਵਿੱਤਰ ਬਾਈਬਲ O.V.
ਅਰ ਚੇਲੇ ਇਹ ਵੇਖ ਕੇ ਹੈਰਾਨ ਹੋਏ ਅਤੇ ਬੋਲੇ ਕਿ ਹੰਜੀਰ ਦਾ ਬਿਰਛ ਕਿੱਕੁਰ ਐਡੀ ਛੇਤੀ ਸੁੱਕ ਗਿਆ?
Punjabi ERV
ਚੇਲੇ ਵੇਖਕੇ ਹੈਰਾਨ ਹੋਏ ਅਤੇ ਉਨ੍ਹਾਂ ਨੇ ਪੁੱਛਿਆ, “ਅੰਜੀਰ ਦਾ ਰੁੱਖ ਇੰਨੀਂ ਛੇਤੀ ਕਿਵੇਂ ਕੁਮਲਾ ਗਿਆ?”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਚੇਲੇ ਇਹ ਵੇਖ ਕੇ ਹੈਰਾਨ ਹੋਏ ਅਤੇ ਬੋਲੇ ਕਿ ਹੰਜ਼ੀਰ ਦਾ ਰੁੱਖ਼ ਐਨੀ ਜਲਦੀ ਕਿਵੇਂ ਸੁੱਕ ਗਿਆ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے شاگِرداں نیں ویکھ کے تے تعجُّب کر کے آکھیا۔ کیڈی چھیتی ایہہ ہنجیر دا بُوٹا سُک گیا؟ تے یِسُوع اوہناں نُوں جواب دِتّا۔
Punjabi Standard Bible (Punjabi Standard Bible) 2023
ਇਹ ਵੇਖ ਕੇ ਚੇਲੇ ਹੈਰਾਨ ਰਹਿ ਗਏ ਅਤੇ ਕਹਿਣ ਲੱਗੇ, “ਅੰਜੀਰ ਦਾ ਦਰਖ਼ਤ ਐਨੀ ਛੇਤੀ ਕਿਵੇਂ ਸੁੱਕ ਗਿਆ?”