Matthew 21:22 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਜੇਕਰ ਤੁਸੀਂ ਵਿਸ਼ਵਾਸ ਕਰੋ, ਤਾਂ ਉਹ ਸਭ ਕੁਝ ਜੋ ਤੁਸੀਂ ਪ੍ਰਾਰਥਨਾ ਰਾਹੀਂ ਮੰਗੋਂਗੇ ਤੁਹਾਨੂੰ ਦਿੱਤਾ ਜਾਵੇਗਾ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਲਈ ਜੋ ਕੁਝ ਵੀ ਤੁਸੀਂ ਵਿਸ਼ਵਾਸ ਨਾਲ ਪ੍ਰਾਰਥਨਾ ਵਿੱਚ ਮੰਗੋਗੇ, ਉਹ ਤੁਹਾਨੂੰ ਮਿਲ ਜਾਵੇਗਾ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਗਰ ਤੁਸੀਂ ਵਿਸ਼ਵਾਸ ਕਰਦੇ ਹੋ, ਤਾਂ ਤੁਸੀਂ ਉਸਨੂੰ ਪਾ ਲਓਗੇ ਜੋ ਕੁਝ ਵੀ ਤੁਸੀਂ ਪ੍ਰਾਰਥਨਾ ਵਿੱਚ ਮੰਗੋਂਗੇ।”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਸਭ ਕੁਝ ਜੋ ਤੁਸੀਂ ਨਿਹਚਾ ਨਾਲ ਪ੍ਰਾਰਥਨਾ ਕਰ ਕੇ ਮੰਗੋ ਸੋ ਪਾਓਗੇ।।
Punjabi ERV
ਜੇਕਰ ਤੁਸੀਂ ਵਿਸ਼ਵਾਸ ਕਰੋ, ਤਾਂ ਉਹ ਸਭ ਕੁਝ ਜੋ ਤੁਸੀਂ ਪ੍ਰਾਰਥਨਾ ਰਾਹੀਂ ਮੰਗੋਂਗੇ ਤੁਹਾਨੂੰ ਦਿੱਤਾ ਜਾਵੇਗਾ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਸਭ ਕੁਝ ਜੋ ਤੁਸੀਂ ਵਿਸ਼ਵਾਸ ਨਾਲ ਪ੍ਰਾਰਥਨਾ ਕਰ ਕੇ ਮੰਗੋ ਸੋ ਪਾਓਗੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے سبھ کُجھ جو تُسی یقِین کر کے دُعا وِچ منگو گے۔ سو تُہانوں مِلے گا۔
Punjabi Standard Bible (Punjabi Standard Bible) 2023
ਅਤੇ ਜੋ ਕੁਝ ਤੁਸੀਂ ਪ੍ਰਾਰਥਨਾ ਵਿੱਚ ਵਿਸ਼ਵਾਸ ਨਾਲ ਮੰਗੋਗੇ, ਉਹ ਤੁਹਾਨੂੰ ਮਿਲ ਜਾਵੇਗਾ।”