Matthew 21:24 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, “ਮੈਂ ਵੀ ਤੁਹਾਨੂੰ ਇੱਕ ਸਵਾਲ ਪੁੱਛਦਾ ਹਾਂ। ਜੇਕਰ ਤੁਸੀਂ ਮੈਨੂੰ ਉੱਤਰ ਦੇਵੋ ਮੈਂ ਵੀ ਤੁਹਾਨੂੰ ਦੱਸਾਂਗਾ ਕਿ ਕਿਸ ਅਧਿਕਾਰ ਨਾਲ ਮੈਂ ਇਹ ਸਭ ਗੱਲਾਂ ਕਰਦਾ ਹਾਂ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਿਸੂ ਨੇ ਉਹਨਾਂ ਨੂੰ ਉੱਤਰ ਦਿੱਤਾ, “ਮੈਂ ਵੀ ਤੁਹਾਨੂੰ ਇੱਕ ਗੱਲ ਪੁੱਛਦਾ ਹਾਂ, ਜੇਕਰ ਤੁਸੀਂ ਮੈਨੂੰ ਉਸ ਦਾ ਉੱਤਰ ਦਿਓਗੇ, ਤਾਂ ਮੈਂ ਵੀ ਤੁਹਾਨੂੰ ਦੱਸਾਂਗਾ ਕਿ ਮੈਂ ਕਿਹੜੇ ਅਧਿਕਾਰ ਨਾਲ ਇਹ ਸਭ ਕਰਦਾ ਹਾਂ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯਿਸ਼ੂ ਨੇ ਜਵਾਬ ਦਿੱਤਾ, “ਮੈਂ ਵੀ ਤੁਹਾਡੇ ਤੋਂ ਇੱਕ ਪ੍ਰਸ਼ਨ ਪੁੱਛਦਾ ਹਾਂ। ਜੇ ਤੁਸੀਂ ਮੈਨੂੰ ਉੱਤਰ ਦਿਓ, ਮੈਂ ਵੀ ਤੁਹਾਨੂੰ ਦੱਸਾਂਗਾ ਕਿ ਮੈਂ ਕਿਸ ਅਧਿਕਾਰ ਨਾਲ ਇਹ ਕੰਮ ਕਰਦਾ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ ਮੈਂ ਵੀ ਤੁਹਾਥੋਂ ਇੱਕ ਗੱਲ ਪੁੱਛਣਾ ਸੋ ਜੇ ਤੁਸੀਂ ਮੈਨੂੰ ਦੱਸੋ ਤਾਂ ਮੈਂ ਵੀ ਤੁਹਾਨੂੰ ਦੱਸਾਂਗਾ ਭਈ ਮੈਂ ਕਿਹੜੇ ਇਖ਼ਤਿਆਰ ਨਾਲ ਏਹ ਕੰਮ ਕਰਦਾ ਹਾਂ
Punjabi ERV
ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, “ਮੈਂ ਵੀ ਤੁਹਾਨੂੰ ਇੱਕ ਸਵਾਲ ਪੁਛਦਾ ਹਾਂ। ਜੇਕਰ ਤੁਸੀਂ ਮੈਨੂੰ ਉੱਤਰ ਦੇਵੋ ਮੈਂ ਵੀ ਤੁਹਾਨੂੰ ਦੱਸਾਂਗਾ ਕਿ ਕਿਸ ਅਧਿਕਾਰ ਨਾਲ ਮੈਂ ਇਹ ਸਭ ਗੱਲਾਂ ਕਰਦਾ ਹਾਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਮੈਂ ਵੀ ਤੁਹਾਡੇ ਤੋਂ ਇੱਕ ਗੱਲ ਪੁੱਛਦਾ ਹਾਂ ਸੋ ਜੇ ਤੁਸੀਂ ਮੈਨੂੰ ਦੱਸੋ ਤਾਂ ਮੈਂ ਵੀ ਤੁਹਾਨੂੰ ਦੱਸਾਂਗਾ ਕਿ ਮੈਂ ਕਿਹੜੇ ਅਧਿਕਾਰ ਨਾਲ ਇਹ ਕੰਮ ਕਰਦਾ ਹਾਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
یِسُوع اوہناں نُوں جواب دِتّا۔ مَیں وی تُہاڈے توں اِک گلّ پُچھناں آں جے تُسی اوہ مَینُوں دسو گے تے مَیں وی تُہانوں دساں گا پئی کیہڑے اختیار نال ایہہ کمّ کرنا آں۔
Punjabi Standard Bible (Punjabi Standard Bible) 2023
ਪਰ ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, “ਮੈਂ ਵੀ ਤੁਹਾਨੂੰ ਇੱਕ ਗੱਲ ਪੁੱਛਾਂਗਾ; ਜੇ ਤੁਸੀਂ ਮੈਨੂੰ ਉਸ ਦਾ ਉੱਤਰ ਦਿਓਗੇ ਤਾਂ ਮੈਂ ਵੀ ਤੁਹਾਨੂੰ ਦੱਸਾਂਗਾ ਕਿ ਮੈਂ ਕਿਸ ਅਧਿਕਾਰ ਨਾਲ ਇਹ ਕੰਮ ਕਰਦਾ ਹਾਂ;