Matthew 21:26 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਜੇਕਰ ਅਸੀਂ ਆਖੀਏ, ‘ਇਹ ਲੋਕਾਂ ਵੱਲੋਂ ਸੀ’, ਤਾਂ ਸਾਰੇ ਲੋਕ ਸਾਡੇ ਨਾਲ ਗੁੱਸੇ ਹੋਣਗੇ। ਕਿਉਂਕਿ ਇਹ ਸਭ ਯੂਹੰਨਾ ਨੂੰ ਨਬੀ ਸਮਝਦੇ ਹਨ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਜੇਕਰ ਅਸੀਂ ਕਹੀਏ ‘ਆਦਮੀਆਂ ਵੱਲੋਂ,’ ਤਾਂ ਸਾਨੂੰ ਲੋਕਾਂ ਦਾ ਡਰ ਹੈ । ਕਿਉਂਕਿ ਸਭ ਯੂਹੰਨਾ ਨੂੰ ਨਬੀ ਮੰਨਦੇ ਹਨ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਜੇ ਅਸੀਂ ਕਹਿੰਦੇ ਹਾਂ, ‘ਮਨੁੱਖ ਵੱਲੋਂ,’ ਤਾਂ ਲੋਕਾਂ ਤੋਂ ਡਰਦੇ ਹਾਂ, ਕਿਉਂਕਿ ਉਹ ਸਾਰੇ ਯੋਹਨ ਨੂੰ ਇੱਕ ਨਬੀ ਮੰਨਦੇ ਸਨ।”
Punjabi Bible 2016 - ਪਵਿੱਤਰ ਬਾਈਬਲ O.V.
ਅਰ ਜੇ ਕਹੀਏ, \ਮਨੁੱਖਾਂ ਵੱਲੋਂ\ ਤਾਂ ਲੋਕਾਂ ਤੋਂ ਡਰਦੇ ਹਾਂ ਕਿਉਂ ਜੋ ਸੱਭੇ ਯੂਹੰਨਾ ਨੂੰ ਨਬੀ ਜਾਣਦੇ ਹਨ
Punjabi ERV
ਪਰ ਜੇਕਰ ਅਸੀਂ ਆਖੀਏ, ‘ਇਹ ਲੋਕਾਂ ਵੱਲੋਂ ਸੀ’, ਤਾਂ ਸਾਰੇ ਲੋਕ ਸਾਡੇ ਨਾਲ ਗੁੱਸੇ ਹੋਣਗੇ। ਕਿਉਂਕਿ ਇਹ ਸਭ ਯੂਹੰਨਾ ਨੂੰ ਨਬੀ ਸਮਝਦੇ ਹਨ।”‘
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਜੇ ਆਖੀਏ, “ਮਨੁੱਖਾਂ ਵੱਲੋਂ” ਤਾਂ ਲੋਕਾਂ ਤੋਂ ਡਰਦੇ ਹਾਂ ਕਿਉਂ ਜੋ ਸਾਰੇ ਯੂਹੰਨਾ ਨੂੰ ਨਬੀ ਮੰਨਦੇ ਹਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر جے آکھئے۔ بندیاں ولّوں تے لوکاں کولوں ڈرنے آں کیوں جو سبھے یُوحنّا نُوں نبی مَن دے نیں۔
Punjabi Standard Bible (Punjabi Standard Bible) 2023
ਪਰ ਜੇ ਅਸੀਂ ਕਹੀਏ, ‘ਮਨੁੱਖਾਂ ਵੱਲੋਂ’ ਤਾਂ ਸਾਨੂੰ ਭੀੜ ਦਾ ਡਰ ਹੈ, ਕਿਉਂਕਿ ਸਾਰੇ ਯੂਹੰਨਾ ਨੂੰ ਨਬੀ ਮੰਨਦੇ ਹਨ।”