Matthew 21:27 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਸੋ ਉਨ੍ਹਾਂ ਨੇ ਯਿਸੂ ਨੂੰ ਉੱਤਰ ਦਿੱਤਾ, “ਅਸੀਂ ਨਹੀਂ ਜਾਣਦੇ ਕਿ ਯੂਹੰਨਾ ਨੂੰ ਬਪਤਿਸਮਾ ਦੇਣ ਦੀ ਸ਼ਕਤੀ, ਕਿੱਥੋਂ ਆਈ।” ਤਾਂ ਫ਼ਿਰ ਯਿਸੂ ਨੇ ਆਖਿਆ, “ਤਾਂ ਮੈਂ ਵੀ ਤੁਹਾਨੂੰ ਨਹੀਂ ਦੱਸਾਂਗਾ ਕਿ ਇਹ ਸਭ ਗੱਲਾਂ ਮੈਂ ਕਿਸ ਅਧਿਕਾਰ ਨਾਲ ਕਰ ਰਿਹਾ ਹਾਂ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਲਈ ਉਹਨਾਂ ਨੇ ਯਿਸੂ ਨੂੰ ਉੱਤਰ ਦਿੱਤਾ, “ਅਸੀਂ ਨਹੀਂ ਜਾਣਦੇ ।” ਯਿਸੂ ਨੇ ਉਹਨਾਂ ਨੂੰ ਕਿਹਾ, “ਫਿਰ ਮੈਂ ਵੀ ਤੁਹਾਨੂੰ ਨਹੀਂ ਦੱਸਦਾ ਕਿ ਮੈਂ ਕਿਸ ਅਧਿਕਾਰ ਨਾਲ ਇਹ ਸਭ ਕੰਮ ਕਰਦਾ ਹਾਂ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤਾਂ ਉਹਨਾਂ ਨੇ ਯਿਸ਼ੂ ਨੂੰ ਉੱਤਰ ਦਿੱਤਾ, “ਅਸੀਂ ਨਹੀਂ ਜਾਣਦੇ।” ਤਦ ਉਸ ਨੇ ਕਿਹਾ, “ਮੈਂ ਵੀ ਤੁਹਾਨੂੰ ਨਹੀਂ ਦੱਸਾਂਗਾ ਕਿ ਕਿਸ ਅਧਿਕਾਰ ਨਾਲ ਮੈਂ ਇਹ ਕੰਮ ਕਰ ਰਿਹਾ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਉਨ੍ਹਾਂ ਨੇ ਯਿਸੂ ਨੂੰ ਉੱਤਰ ਦਿੱਤਾ, ਅਸੀਂ ਨਹੀਂ ਜਾਣਦੇ। ਉਸ ਨੇ ਵੀ ਉਨ੍ਹਾਂ ਨੂੰ ਆਖਿਆ, ਮੈਂ ਵੀ ਤੁਹਾਨੂੰ ਨਹੀਂ ਦੱਸਦਾ ਜੋ ਕਿਹੜੇ ਇਖ਼ਤਿਆਰ ਨਾਲ ਮੈਂ ਏਹ ਕੰਮ ਕਰਦਾ ਹਾਂ
Punjabi ERV
ਸੋ ਉਨ੍ਹਾਂ ਨੇ ਯਿਸੂ ਨੂੰ ਉੱਤਰ ਦਿੱਤਾ, “ਅਸੀਂ ਨਹੀਂ ਜਾਣਦੇ ਕਿ ਯੂਹੰਨਾ ਨੂੰ ਬਪਤਿਸਮਾ ਦੇਣ ਦੀ ਸ਼ਕਤੀ, ਕਿਥੋਂ ਆਈ।” ਤਾਂ ਫ਼ਿਰ ਯਿਸੂ ਨੇ ਆਖਿਆ, “ਤਾਂ ਮੈਂ ਵੀ ਤੁਹਾਨੂੰ ਨਹੀਂ ਦੱਸਾਂਗਾ ਕਿ ਇਹ ਸਭ ਗੱਲਾਂ ਮੈਂ ਕਿਸ ਅਧਿਕਾਰ ਨਾਲ ਕਰ ਰਿਹਾ ਹਾਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਨ੍ਹਾਂ ਨੇ ਯਿਸੂ ਨੂੰ ਉੱਤਰ ਦਿੱਤਾ, ਅਸੀਂ ਨਹੀਂ ਜਾਣਦੇ। ਉਸ ਨੇ ਵੀ ਉਨ੍ਹਾਂ ਨੂੰ ਆਖਿਆ, ਮੈਂ ਵੀ ਤੁਹਾਨੂੰ ਨਹੀਂ ਦੱਸਦਾ ਜੋ ਕਿਹੜੇ ਅਧਿਕਾਰ ਨਾਲ ਮੈਂ ਇਹ ਕੰਮ ਕਰਦਾ ਹਾਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد اوہناں یِسُوع نُوں جواب دِتّا اسی نئیں جان دے۔ اوس وی اوہناں نُوں آکھیا مَیں وی تُہانوں نئیں دِسدا پئی کیہڑے اختیار نال مَیں ایہہ کمّ کرنا آں۔
Punjabi Standard Bible (Punjabi Standard Bible) 2023
ਤਦ ਉਨ੍ਹਾਂ ਯਿਸੂ ਨੂੰ ਉੱਤਰ ਦਿੱਤਾ, “ਅਸੀਂ ਨਹੀਂ ਜਾਣਦੇ।” ਉਸ ਨੇ ਵੀ ਉਨ੍ਹਾਂ ਨੂੰ ਕਿਹਾ, “ਮੈਂ ਵੀ ਤੁਹਾਨੂੰ ਨਹੀਂ ਦੱਸਦਾ ਕਿ ਮੈਂ ਕਿਸ ਅਧਿਕਾਰ ਨਾਲ ਇਹ ਕੰਮ ਕਰਦਾ ਹਾਂ।