Matthew 21:28 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
“ਮੈਨੂੰ ਦੱਸੋ ਕਿ ਤੁਸੀਂ ਕੀ ਸੋਚਦੇ ਹੋ? ਇੱਕ ਮਨੁੱਖ ਦੇ ਦੋ ਪੁੱਤਰ ਸਨ ਅਤੇ ਉਹ ਪਹਿਲੇ ਦੇ ਕੋਲ ਆਕੇ ਬੋਲਿਆ, ‘ਪੁੱਤਰ, ਜਾ! ਅੱਜ ਅੰਗੂਰ ਦੇ ਬਾਗ ਵਿੱਚ ਕੰਮ ਕਰ।’
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
“ਤੁਹਾਡਾ ਕੀ ਵਿਚਾਰ ਹੈ? ਇੱਕ ਆਦਮੀ ਦੇ ਦੋ ਪੁੱਤਰ ਸਨ । ਉਸ ਨੇ ਪਹਿਲੇ ਦੇ ਕੋਲ ਜਾ ਕੇ ਕਿਹਾ, ‘ਪੁੱਤਰ, ਤੂੰ ਜਾ ਕੇ ਅੰਗੂਰਾਂ ਦੇ ਬਾਗ਼ ਵਿੱਚ ਕੰਮ ਕਰ ।’
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਤੁਸੀਂ ਕੀ ਸਮਝਦੇ ਹੋ? ਇੱਕ ਮਨੁੱਖ ਸੀ ਜਿਸਦੇ ਦੋ ਪੁੱਤਰ ਸਨ। ਉਹ ਪਹਿਲੇ ਦੇ ਕੋਲ ਗਿਆ ਅਤੇ ਬੋਲਿਆ, ‘ਪੁੱਤਰ, ਜਾ ਅਤੇ ਅੱਜ ਅੰਗੂਰੀ ਬਾਗ ਵਿੱਚ ਕੰਮ ਕਰ।’ ”
Punjabi Bible 2016 - ਪਵਿੱਤਰ ਬਾਈਬਲ O.V.
ਪਰ ਤੁਸੀਂ ਕੀ ਸਮਝਦੋ? ਇੱਕ ਮਨੁੱਖ ਦੇ ਦੋ ਪੁੱਤ੍ਰ ਸਨ ਅਤੇ ਉਹ ਪਹਿਲੇ ਦੇ ਕੋਲ ਆਣ ਕੇ ਬੋਲਿਆ, ਪੁੱਤ੍ਰ, ਜਾਹ। ਅੱਜ ਅੰਗੂਰੀ ਬਾਗ਼ ਵਿੱਚ ਕੰਮ ਕਰ
Punjabi ERV
“ਮੈਨੂੰ ਦੱਸੋ ਕਿ ਤੁਸੀਂ ਕੀ ਸੋਚਦੇ ਹੋ? ਇੱਕ ਮਨੁੱਖ ਦੇ ਦੋ ਪੁੱਤਰ ਸਨ ਅਤੇ ਉਹ ਪਹਿਲੇ ਦੇ ਕੋਲ ਆਕੇ ਬੋਲਿਆ, ‘ਪੁੱਤਰ, ਜਾ! ਅੱਜ ਅੰਗੂਰ ਦੇ ਬਾਗ ਵਿੱਚ ਕੰਮ ਕਰ।’
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਤੁਸੀਂ ਕੀ ਸਮਝਦੇ ਹੋ? ਇੱਕ ਮਨੁੱਖ ਦੇ ਦੋ ਪੁੱਤਰ ਸਨ ਅਤੇ ਉਹ ਪਹਿਲੇ ਦੇ ਕੋਲ ਆ ਕੇ ਬੋਲਿਆ, ਪੁੱਤਰ ਜਾ। ਅੱਜ ਅੰਗੂਰੀ ਬਾਗ਼ ਵਿੱਚ ਕੰਮ ਕਰ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر تُسی کِیہ سمجھدے اوہ؟ کِسے بندے دے دو پُتر سن تے اوس وڈّے کول آ کے آکھیا پُتر جا کے اَج انگور دے باغ وِچ کمّ کر۔
Punjabi Standard Bible (Punjabi Standard Bible) 2023
“ਪਰ ਤੁਸੀਂ ਕੀ ਸੋਚਦੇ ਹੋ? ਇੱਕ ਮਨੁੱਖ ਦੇ ਦੋ ਪੁੱਤਰ ਸਨ। ਉਸ ਨੇ ਪਹਿਲੇ ਕੋਲ ਜਾ ਕੇ ਕਿਹਾ, ‘ਪੁੱਤਰ, ਅੱਜ ਤੂੰ ਜਾ ਕੇ ਅੰਗੂਰ ਦੇ ਬਾਗ ਵਿੱਚ ਕੰਮ ਕਰ’।