Matthew 21:29 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
“ਉਸਨੇ ਉੱਤਰ ਦਿੱਤਾ, ‘ਮੈਂ ਨਹੀਂ ਜਾਵਾਂਗਾ’, ਪੁੱਤਰ ਬਾਦ ਵਿੱਚ, ਉਸ ਨੇ ਆਪਣਾ ਮਨ ਬਦਲਿਆ ਅਤੇ ਚੱਲਿਆ ਗਿਆ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਉਸ ਨੇ ਪਿਤਾ ਨੂੰ ਉੱਤਰ ਦਿੱਤਾ, ‘ਮੈਂ ਨਹੀਂ ਜਾਵਾਂਗਾ ।’ ਪਰ ਬਾਅਦ ਵਿੱਚ ਉਹ ਆਪਣੇ ਕਹੇ ਤੇ ਪਛਤਾਇਆ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪੁੱਤਰ ਨੇ ਉੱਤਰ ਦਿੱਤਾ “ ‘ਮੇਰਾ ਜੀ ਨਹੀਂ ਕਰਦਾ,’ ਪਰ ਬਾਅਦ ਵਿੱਚ ਉਹ ਪਛਤਾਇਆ ਅਤੇ ਕੰਮ ਕਰਨ ਲਈ ਬਾਗ ਵਿੱਚ ਚਲਾ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਸ ਨੇ ਉੱਤਰ ਦਿੱਤਾ, ਮੇਰਾ ਜੀ ਨਹੀਂ ਕਰਦਾ ਪਰ ਪਿੱਛੋਂ ਪਛਤਾ ਕੇ ਗਿਆ
Punjabi ERV
“ਉਸਨੇ ਉੱਤਰ ਦਿੱਤਾ, ‘ਮੈਂ ਨਹੀਂ ਜਾਵਾਂਗਾ’, ‘ਪੁੱਤਰ ਬਾਦ ਵਿੱਚ, ਉਸਨੇ ਆਪਣਾ ਮਨ ਬਦਲਿਆ ਅਤੇ ਚਲਿਆ ਗਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਸ ਨੇ ਉੱਤਰ ਦਿੱਤਾ, ਮੇਰਾ ਜੀ ਨਹੀਂ ਕਰਦਾ ਪਰ ਬਾਅਦ ਵਿੱਚ ਪਛਤਾਇਆ ਅਤੇ ਚਲਾ ਗਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوس جواب دِتّا میرا جی نئیں کر دا پر مگروں پچھتا کے اوہ ٹُر گیا۔
Punjabi Standard Bible (Punjabi Standard Bible) 2023
ਪਰ ਉਸ ਨੇ ਕਿਹਾ, ‘ਮੈਂ ਨਹੀਂ ਜਾਵਾਂਗਾ’ ਪਰ ਬਾਅਦ ਵਿੱਚ ਪਛਤਾ ਕੇ ਚਲਾ ਗਿਆ।