Matthew 21:3 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਜੇਕਰ ਤੁਹਾਨੂੰ ਕੋਈ ਕੁਝ ਕਹੇ, ਤਾਂ ਉਸ ਨੂੰ ਆਖਣਾ, ‘ਪ੍ਰਭੂ ਨੂੰ ਇਨ੍ਹਾਂ ਗਧਿਆਂ ਦੀ ਲੋੜ ਹੈ। ਫ਼ੇਰ ਉਹ ਜਲਦੀ ਹੀ ਉਨ੍ਹਾਂ ਨੂੰ ਵਾਪਿਸ ਭੇਜ ਦੇਵੇਗਾ।’”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜੇਕਰ ਤੁਹਾਡੇ ਤੋਂ ਕੋਈ ਪੁੱਛੇ ਤਾਂ ਕਹਿਣਾ, ‘ਪ੍ਰਭੂ ਨੂੰ ਇਹਨਾਂ ਦੀ ਲੋੜ ਹੈ;’ ਉਹ ਉਸੇ ਸਮੇਂ ਉਹਨਾਂ ਨੂੰ ਭੇਜ ਦੇਵੇਗਾ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜੇ ਕੋਈ ਤੁਹਾਨੂੰ ਕੁਝ ਕਹੇ, ਤਾਂ ਆਖਣਾ ਕਿ ਪ੍ਰਭੂ ਨੂੰ ਇਸਦੀ ਜ਼ਰੂਰਤ ਹੈ, ਫਿਰ ਉਹ ਉਸੇ ਵੇਲੇ ਉਹਨਾਂ ਨੂੰ ਭੇਜ ਦੇਣਗੇ।”
Punjabi Bible 2016 - ਪਵਿੱਤਰ ਬਾਈਬਲ O.V.
ਅਰ ਜੇ ਕੋਈ ਤੁਹਾਨੂੰ ਕੁਝ ਕਹੇ ਤਾਂ ਕਹਿਣਾ ਭਈ ਪ੍ਰਭੁ ਨੂੰ ਇਨ੍ਹਾਂ ਦੀ ਲੋੜ ਹੈ, ਫੇਰ ਉਹ ਉਸੇ ਵੇਲੇ ਉਨ੍ਹਾਂ ਨੂੰ ਘੱਲ ਦੇਵੇਗਾ
Punjabi ERV
ਜੇਕਰ ਤੁਹਾਨੂੰ ਕੋਈ ਕੁਝ ਕਹੇ, ਤਾਂ ਉਸਨੂੰ ਆਖਣਾ, ‘ਪ੍ਰਭੂ ਨੂੰ ਇਨ੍ਹਾਂ ਗਧਿਆਂ ਦੀ ਲੋਡ਼ ਹੈ। ਫ਼ੇਰ ਉਹ ਜਲਦੀ ਹੀ ਉਨ੍ਹਾਂ ਨੂੰ ਵਾਪਿਸ ਭੇਜ ਦੇਵੇਗਾ।”‘
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਜੇ ਕੋਈ ਤੁਹਾਨੂੰ ਕੁਝ ਕਹੇ ਤਾਂ ਆਖਣਾ ਕਿ ਪ੍ਰਭੂ ਨੂੰ ਇਨ੍ਹਾਂ ਦੀ ਜ਼ਰੂਰਤ ਹੈ, ਫੇਰ ਉਹ ਉਸੇ ਵੇਲੇ ਉਨ੍ਹਾਂ ਨੂੰ ਭੇਜ ਦੇਵੇਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جے کوئی تُہانوں کُجھ آکھے تے آکھنا پئی خُداوند نُوں اوہناں دی لوڑ اے تے جھٹ اوہ اوہناں نُوں گھل دے گا۔
Punjabi Standard Bible (Punjabi Standard Bible) 2023
ਜੇ ਕੋਈ ਤੁਹਾਨੂੰ ਕੁਝ ਕਹੇ ਤਾਂ ਕਹਿਣਾ ਕਿ ਪ੍ਰਭੂ ਨੂੰ ਇਨ੍ਹਾਂ ਦੀ ਜ਼ਰੂਰਤ ਹੈ। ਤਦ ਉਹ ਤੁਰੰਤ ਇਨ੍ਹਾਂ ਨੂੰ ਭੇਜ ਦੇਵੇਗਾ।”