Matthew 21:30 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
“ਫ਼ੇਰ ਪਿਤਾ ਦੂਜੇ ਪੁੱਤਰ ਕੋਲ ਗਿਆ ਅਤੇ ਉਸ ਨੂੰ ਵੀ ਉਹੀ ਗੱਲ ਕਹੀ। ਉਸ ਨੇ ਉੱਤਰ ਦਿੱਤਾ, ‘ਹਾਂ ਜੀ, ਮੈਂ ਜਾਵਾਂਗਾ।’ ਪਰ ਉਹ ਨਾ ਗਿਆ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਫਿਰ ਪਿਤਾ ਦੂਜੇ ਪੁੱਤਰ ਕੋਲ ਗਿਆ ਅਤੇ ਉਸ ਨੂੰ ਉਹ ਹੀ ਗੱਲ ਕਹੀ । ਦੂਜੇ ਪੁੱਤਰ ਨੇ ਉੱਤਰ ਦਿੱਤਾ, ‘ਹਾਂ ਪਿਤਾ ਜੀ, ਮੈਂ ਜਾਵਾਂਗਾ’ ਪਰ ਉਹ ਨਾ ਗਿਆ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਫਿਰ ਪਿਤਾ ਦੂਸਰੇ ਪੁੱਤਰ ਕੋਲ ਗਿਆ ਅਤੇ ਉਸਨੂੰ ਵੀ ਇਹੋ ਹੀ ਕਿਹਾ। ਉਸਨੇ ਉੱਤਰ ਦਿੱਤਾ, ‘ਠੀਕ ਹੈ ਸ਼੍ਰੀਮਾਨ ਜੀ,’ ਪਰ ਉਹ ਨਹੀਂ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਦੂਏ ਦੇ ਕੋਲ ਆਣ ਕੇ ਇਹੋ ਹੀ ਕਿਹਾ ਅਤੇ ਉਸ ਨੇ ਉੱਤਰ ਦਿੱਤਾ, ਅੱਛਾ ਜੀ, ਪਰ ਗਿਆ ਨਾ
Punjabi ERV
“ਫ਼ੇਰ ਪਿਤਾ ਦੂਜੇ ਪੁੱਤਰ ਕੋਲ ਗਿਆ ਅਤੇ ਉਸਨੂੰ ਵੀ ਉਹੀ ਗੱਲ ਕਹੀ। ਉਸਨੇ ਉੱਤਰ ਦਿੱਤਾ, ‘ਹਾਂ ਜੀ, ਮੈਂ ਜਾਵਾਂਗਾ’ ਪਰ ਉਹ ਨਾ ਗਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਦੂਜੇ ਦੇ ਕੋਲ ਆ ਕੇ ਇਹੋ ਹੀ ਕਿਹਾ ਅਤੇ ਉਸ ਨੇ ਉੱਤਰ ਦਿੱਤਾ, ਠੀਕ ਹੈ ਜੀ, ਪਰ ਨਾ ਗਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
فیر دُوجے کول آ کے ایسے طرح آکھیا۔ اوس جواب دِتّا خُداوند مَیں جاناں آں۔ پر گیا نئیں۔
Punjabi Standard Bible (Punjabi Standard Bible) 2023
ਫਿਰ ਉਸ ਨੇ ਦੂਜੇ ਕੋਲ ਜਾ ਕੇ ਇਹੋ ਕਿਹਾ। ਉਸ ਨੇ ਉੱਤਰ ਦਿੱਤਾ, ‘ਜੀ, ਮੈਂ ਜਾਵਾਂਗਾ’ ਪਰ ਉਹ ਨਹੀਂ ਗਿਆ।