Matthew 21:31 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
“ਸੋ ਦੋਹਾਂ ਵਿੱਚੋਂ ਕਿਸਨੇ ਪਿਤਾ ਦੀ ਮਰਜ਼ੀ ਪੂਰੀ ਕੀਤੀ?” ਉਨ੍ਹਾਂ ਆਖਿਆ, “ਪਹਿਲੇ ਨੇ।” ਯਿਸੂ ਨੇ ਉਨ੍ਹਾਂ ਨੂੰ ਕਿਹਾ, “ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਮਸੂਲੀਏ ਅਤੇ ਕੰਜਰੀਆਂ ਤੁਹਾਡੇ ਨਾਲੋਂ ਪਹਿਲਾਂ ਪਰਮੇਸ਼ੁਰ ਦੇ ਰਾਜ ਵਿੱਚ ਜਾਂਦੇ ਹਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਦੋਨਾਂ ਪੁੱਤਰਾਂ ਵਿੱਚੋਂ ਕਿਸ ਨੇ ਪਿਤਾ ਦੀ ਇੱਛਾ ਨੂੰ ਪੂਰਾ ਕੀਤਾ?” ਉਹਨਾਂ ਨੇ ਉੱਤਰ ਦਿੱਤਾ, “ਪਹਿਲੇ ਨੇ ।” ਯਿਸੂ ਨੇ ਉਹਨਾਂ ਨੂੰ ਕਿਹਾ, “ਮੈਂ ਤੁਹਾਨੂੰ ਸੱਚ ਕਹਿੰਦਾ ਹਾਂ, ਟੈਕਸ ਲੈਣ ਵਾਲੇ ਅਤੇ ਵੇਸਵਾਵਾਂ ਪਰਮੇਸ਼ਰ ਦੇ ਰਾਜ ਵਿੱਚ ਤੁਹਾਡੇ ਤੋਂ ਪਹਿਲਾਂ ਦਾਖ਼ਲ ਹੋ ਰਹੇ ਹਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਸੋ ਇਨ੍ਹਾਂ ਦੋਹਾਂ ਵਿੱਚੋਂ ਕਿਸ ਨੇ ਪਿਤਾ ਦੀ ਮਰਜ਼ੀ ਪੂਰੀ ਕੀਤੀ?” ਉਹਨਾਂ ਉੱਤਰ ਦਿੱਤਾ, “ਪਹਿਲੇ ਨੇ।” ਯਿਸ਼ੂ ਨੇ ਉਹਨਾਂ ਨੂੰ ਕਿਹਾ, “ਮੈਂ ਤੁਹਾਨੂੰ ਸੱਚ ਆਖਦਾ ਹਾਂ, ਚੁੰਗੀ ਲੈਣ ਵਾਲੇ ਅਤੇ ਵੇਸਵਾਵਾਂ ਤੁਹਾਡੇ ਨਾਲੋਂ ਪਹਿਲਾਂ ਪਰਮੇਸ਼ਵਰ ਦੇ ਰਾਜ ਵਿੱਚ ਦਾਖਲ ਹੋਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਇਨ੍ਹਾਂ ਦੋਹਾਂ ਵਿੱਚੋਂ ਕਿਹ ਨੇ ਪਿਤਾ ਦੀ ਮਰਜੀ ਪੂਰੀ ਕੀਤੀ? ਉਨ੍ਹਾਂ ਆਖਿਆ, ਪਹਿਲੇ ਨੇ। ਯਿਸੂ ਨੇ ਉਨ੍ਹਾਂ ਨੂੰ ਕਿਹਾ, ਮੈਂ ਤੁਹਾਨੂੰ ਸਤ ਆਖਦਾ ਹਾਂ ਜੋ ਮਸੂਲੀਏ ਅਤੇ ਕੰਜਰੀਆਂ ਤੁਹਾਡੇ ਨਾਲੋਂ ਪਹਿਲਾਂ ਪਰਮੇਸ਼ੁਰ ਦੇ ਰਾਜ ਵਿੱਚ ਜਾਂਦੇ ਹਨ
Punjabi ERV
“ਸੋ ਦੋਹਾਂ ਵਿੱਚੋਂ ਕਿਸਨੇ ਪਿਤਾ ਦੀ ਮਰਜ਼ੀ ਪੂਰੀ ਕੀਤੀ?” ਉਨ੍ਹਾਂ ਆਖਿਆ, “ਪਹਿਲੇ ਨੇ।” ਯਿਸੂ ਨੇ ਉਨ੍ਹਾਂ ਨੂੰ ਕਿਹਾ, “ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਮਸੂਲੀਏ ਅਤੇ ਕੰਜਰੀਆਂ ਤੁਹਾਡੇ ਨਾਲੋਂ ਪਹਿਲਾਂ ਪਰਮੇਸ਼ੁਰ ਦੇ ਰਾਜ ਵਿੱਚ ਜਾਂਦੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਇਨ੍ਹਾਂ ਦੋਹਾਂ ਵਿੱਚੋਂ ਕਿਸ ਨੇ ਪਿਤਾ ਦੀ ਮਰਜ਼ੀ ਪੂਰੀ ਕੀਤੀ? ਉਨ੍ਹਾਂ ਆਖਿਆ ਪਹਿਲੇ ਨੇ। ਯਿਸੂ ਨੇ ਉਨ੍ਹਾਂ ਨੂੰ ਕਿਹਾ, ਮੈਂ ਤੁਹਾਨੂੰ ਸੱਚ ਆਖਦਾ ਹਾਂ ਜੋ ਚੂੰਗੀ ਲੈਣ ਵਾਲੇ ਅਤੇ ਵੇਸਵਾ ਤੁਹਾਡੇ ਨਾਲੋਂ ਪਹਿਲਾਂ ਪਰਮੇਸ਼ੁਰ ਦੇ ਰਾਜ ਵਿੱਚ ਵੜਨਗੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوہناں دوہاں وِچوں کِس پئیو دی مرضی پُوری کِیتی؟ اوہ آکھن لگّے پہلے نے۔ یِسُوع اوہناں نُوں آکھیا۔ مَیں تُہانوں سَچ آکھنا آں پئی محصُولئے تے کسبیاں تُہاڈے توں اگّے خُدا دی بادشاہی وِچ جاندے نیں۔
Punjabi Standard Bible (Punjabi Standard Bible) 2023
ਇਨ੍ਹਾਂ ਦੋਹਾਂ ਵਿੱਚੋਂ ਕਿਸ ਨੇ ਆਪਣੇ ਪਿਤਾ ਦੀ ਇੱਛਾ ਨੂੰ ਪੂਰਾ ਕੀਤਾ?” ਉਨ੍ਹਾਂ ਨੇ ਕਿਹਾ, “ਪਹਿਲੇ ਨੇ।” ਯਿਸੂ ਨੇ ਉਨ੍ਹਾਂ ਨੂੰ ਕਿਹਾ, “ਮੈਂ ਤੁਹਾਨੂੰ ਸੱਚ ਕਹਿੰਦਾ ਹਾਂ ਕਿ ਮਹਿਸੂਲੀਏ ਅਤੇ ਵੇਸਵਾਵਾਂ ਤੁਹਾਡੇ ਤੋਂ ਪਹਿਲਾਂ ਪਰਮੇਸ਼ਰ ਦੇ ਰਾਜ ਵਿੱਚ ਜਾਂਦੇ ਹਨ।