Matthew 21:34 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਫ਼ਲਾਂ ਦੀ ਰੁੱਤ ਨੇੜੇ ਆਈ ਤਾਂ ਉਸ ਨੇ ਆਪਣੇ ਨੋਕਰ ਕਿਸਾਨਾਂ ਦੇ ਕੋਲ ਆਪਣੇ ਅੰਗੂਰਾਂ ਦਾ ਹਿੱਸਾ ਲੈਣ ਲਈ ਭੇਜੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਸ ਨੇ ਅੰਗੂਰਾਂ ਦੇ ਮੌਸਮ ਵਿੱਚ ਆਪਣੇ ਨੌਕਰਾਂ ਨੂੰ ਮੁਜ਼ਾਰਿਆਂ ਕੋਲ ਆਪਣਾ ਹਿੱਸਾ ਲੈਣ ਲਈ ਭੇਜਿਆ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਵਾਢੀ ਦਾ ਸਮਾਂ ਆਇਆ, ਤਾਂ ਉਸਨੇ ਆਪਣੇ ਨੌਕਰਾਂ ਨੂੰ ਕਿਰਾਏਦਾਰਾਂ ਦੇ ਕੋਲ ਭੇਜਿਆ ਤਾਂ ਜੋ ਉਹ ਉਸਦਾ ਫ਼ਲ ਇਕੱਠਾ ਕਰ ਸਕਣ।
Punjabi Bible 2016 - ਪਵਿੱਤਰ ਬਾਈਬਲ O.V.
ਜਾਂ ਫਲਾਂ ਦੀ ਰੁੱਤ ਨੇੜੇ ਆਈ ਤਾਂ ਉਹ ਨੇ ਆਪਣੇ ਚਾਕਰ ਮਾਲੀਆਂ ਦੇ ਕੋਲ ਆਪਣੇ ਫਲ ਲੈਣ ਲਈ ਘੱਲੇ
Punjabi ERV
ਜਦੋਂ ਫ਼ਲਾਂ ਦੀ ਰੁੱਤ ਨੇਡ਼ੇ ਆਈ ਤਾਂ ਉਸਨੇ ਆਪਣੇ ਨੋਕਰ ਕਿਸਾਨਾਂ ਦੇ ਕੋਲ ਆਪਣੇ ਅੰਗੂਰਾਂ ਦਾ ਹਿੱਸਾ ਲੈਣ ਲਈ ਭੇਜੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦੋਂ ਫਲਾਂ ਦੀ ਰੁੱਤ ਨੇੜੇ ਆਈ ਤਾਂ ਉਹ ਨੇ ਆਪਣੇ ਨੌਕਰ ਮਾਲੀਆਂ ਦੇ ਕੋਲ ਆਪਣੇ ਫਲ ਲੈਣ ਲਈ ਭੇਜੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جد پَھل دی بہار نیڑے آئی اوس اپنے نَوکراں نُوں مالِیاں کول اوہدا پَھل لین واسطے گھلّیا۔
Punjabi Standard Bible (Punjabi Standard Bible) 2023
ਜਦੋਂ ਫਲ ਦੀ ਰੁੱਤ ਨੇੜੇ ਆਈ ਤਾਂ ਉਸ ਨੇ ਆਪਣੇ ਦਾਸਾਂ ਨੂੰ ਕਿਸਾਨਾਂ ਕੋਲ ਆਪਣੇ ਹਿੱਸੇ ਦਾ ਫਲ ਲੈਣ ਲਈ ਭੇਜਿਆ।