Matthew 21:36 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਮਾਲਕ ਨੇ ਪਹਿਲੀ ਵਾਰ ਨਾਲੋਂ ਵੱਧ ਨੋਕਰ ਕਿਸਾਨਾਂ ਕੋਲ ਭੇਜੇ ਪਰ ਕਿਸਾਨਾਂ ਨੇ ਉਨ੍ਹਾਂ ਨਾਲ ਵੀ ਉਸੇ ਤਰ੍ਹਾਂ ਹੀ ਕੀਤਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜ਼ਿਮੀਂਦਾਰ ਨੇ ਆਪਣੇ ਕੁਝ ਹੋਰ ਨੌਕਰਾਂ ਨੂੰ ਜੋ ਪਹਿਲਿਆਂ ਨਾਲੋਂ ਜ਼ਿਆਦਾ ਸਨ, ਭੇਜਿਆ । ਪਰ ਮੁਜ਼ਾਰਿਆਂ ਨੇ ਉਹਨਾਂ ਨਾਲ ਵੀ ਪਹਿਲਿਆਂ ਵਰਗਾ ਹੀ ਵਰਤਾਅ ਕੀਤਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਫਿਰ ਉਸਨੇ ਪਹਿਲਾਂ ਹੋਰ ਨੌਕਰਾਂ ਨੂੰ ਉਹਨਾਂ ਕੋਲ ਭੇਜਿਆ ਅਤੇ ਕਿਰਾਏਦਾਰਾਂ ਨੇ ਉਹਨਾਂ ਨਾਲ ਵੀ ਉਸੇ ਤਰ੍ਹਾਂ ਹੀ ਕੀਤਾ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਉਹ ਨੇ ਹੋਰ ਚਾਕਰ ਪਹਿਲਿਆਂ ਨਾਲੋਂ ਵਧੀਕ ਘੱਲੇ ਅਤੇ ਉਨ੍ਹਾਂ ਨੇ ਇਨ੍ਹਾਂ ਨਾਲ ਵੀ ਉਸੇ ਤਰਾਂ ਕੀਤਾ
Punjabi ERV
ਫ਼ੇਰ ਮਾਲਕ ਨੇ ਪਹਿਲੀ ਵਾਰ ਨਾਲੋਂ ਵਧ ਨੋਕਰ ਕਿਸਾਨਾਂ ਕੋਲ ਭੇਜੇ ਪਰ ਕਿਸਾਨਾਂ ਨੇ ਉਨ੍ਹਾਂ ਨਾਲ ਵੀ ਉਸੇ ਤਰ੍ਹਾਂ ਹੀ ਕੀਤਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਉਸ ਨੇ ਪਹਿਲਾਂ ਨਾਲੋਂ ਵੱਧ ਨੌਕਰਾਂ ਨੂੰ ਭੇਜਿਆ ਅਤੇ ਉਨ੍ਹਾਂ ਨੇ ਇਨ੍ਹਾਂ ਨਾਲ ਵੀ ਉਸੇ ਤਰ੍ਹਾਂ ਕੀਤਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
فیر اوس ہور نَوکراں نُوں گھلّیا جیہڑے اگلیاں نالوں وَدھیرے سن تے اوہناں نیں اوہناں نال وی اوسے طرح کِیتا۔
Punjabi Standard Bible (Punjabi Standard Bible) 2023
ਫੇਰ ਉਸ ਨੇ ਹੋਰ ਦਾਸਾਂ ਨੂੰ ਭੇਜਿਆ ਜੋ ਪਹਿਲਿਆਂ ਨਾਲੋਂ ਜ਼ਿਆਦਾ ਸਨ, ਪਰ ਕਿਸਾਨਾਂ ਨੇ ਉਨ੍ਹਾਂ ਨਾਲ ਵੀ ਉਸੇ ਤਰ੍ਹਾਂ ਕੀਤਾ।