Matthew 21:37 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਅਖੀਰ ਵਿੱਚ ਮਾਲਕ ਨੇ ਆਪਣੇ ਪੁੱਤਰ ਨੂੰ ਉਨ੍ਹਾਂ ਦੇ ਕੋਲ ਇਹ ਸੋਚਕੇ ਭੇਜਿਆ ਕਿ ‘ਉਹ ਮੇਰੇ ਪੁੱਤਰ ਦਾ ਆਦਰ ਕਰਨਗੇ।’
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਅੰਤ ਵਿੱਚ ਉਸ ਨੇ ਆਪਣੇ ਪੁੱਤਰ ਨੂੰ ਉਹਨਾਂ ਕੋਲ ਭੇਜਿਆ । ਉਸ ਨੇ ਸੋਚਿਆ, ‘ਉਹ ਉਸ ਦਾ ਤਾਂ ਜ਼ਰੂਰ ਆਦਰ ਕਰਨਗੇ ।’
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅੰਤ ਵਿੱਚ ਉਸਨੇ ਆਪਣੇ ਪੁੱਤਰ ਨੂੰ ਉਹਨਾਂ ਦੇ ਕੋਲ ਇਹ ਸੋਚ ਕੇ ਭੇਜਿਆ। ‘ਕਿ ਉਹ ਮੇਰੇ ਪੁੱਤਰ ਦਾ ਆਦਰ ਕਰਨਗੇ।’
Punjabi Bible 2016 - ਪਵਿੱਤਰ ਬਾਈਬਲ O.V.
ਓੜਕ ਉਸ ਨੇ ਆਪਣੇ ਪੁੱਤ੍ਰ ਨੂੰ ਉਨ੍ਹਾਂ ਦੇ ਕੋਲ ਇਹ ਕਹਿ ਕੇ ਘੱਲਿਆ ਭਈ ਓਹ ਮੇਰੇ ਪੁੱਤ੍ਰ ਦਾ ਆਦਰ ਕਰਨਗੇ
Punjabi ERV
ਅਖੀਰ ਵਿੱਚ ਮਾਲਕ ਨੇ ਆਪਣੇ ਪੁੱਤਰ ਨੂੰ ਉਨ੍ਹਾਂ ਦੇ ਕੋਲ ਇਹ ਸੋਚਕੇ ਭੇਜਿਆ ਕਿ ‘ਉਹ ਮੇਰੇ ਪੁੱਤਰ ਦਾ ਆਦਰ ਕਰਨਗੇ।’
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅੰਤ ਉਸ ਨੇ ਆਪਣੇ ਪੁੱਤਰ ਨੂੰ ਉਨ੍ਹਾਂ ਦੇ ਕੋਲ ਇਹ ਕਹਿ ਕੇ ਭੇਜਿਆ ਕਿ ਉਹ ਮੇਰੇ ਪੁੱਤਰ ਦਾ ਆਦਰ ਕਰਨਗੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر اوڑک نُوں اوس نے اپنا پُتر اوہناں کول ایہہ آکھ کے گھلّیا پئی اوہ میرے پُتر دی تے عِزّت کرن گے۔
Punjabi Standard Bible (Punjabi Standard Bible) 2023
ਅੰਤ ਵਿੱਚ ਉਸ ਨੇ ਇਹ ਸੋਚ ਕੇ ਆਪਣੇ ਪੁੱਤਰ ਨੂੰ ਉਨ੍ਹਾਂ ਕੋਲ ਭੇਜਿਆ ਕਿ ਉਹ ਮੇਰੇ ਪੁੱਤਰ ਦਾ ਆਦਰ ਕਰਨਗੇ।