Matthew 21:39 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਤਾਂ ਉਨ੍ਹਾਂ ਨੇ ਪੁੱਤਰ ਨੂੰ ਫ਼ੜ ਲਿਆ ਅਤੇ ਬਾਗ ਵਿੱਚੋਂ ਬਾਹਰ ਕੱਢ ਉਸ ਨੂੰ ਮਾਰ ਦਿੱਤਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਲਈ ਉਹਨਾਂ ਨੇ ਪੁੱਤਰ ਨੂੰ ਫੜ ਕੇ ਬਾਗ਼ ਵਿੱਚੋਂ ਬਾਹਰ ਸੁੱਟ ਦਿੱਤਾ ਅਤੇ ਉਸ ਨੂੰ ਕਤਲ ਕਰ ਦਿੱਤਾ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਉਹਨਾਂ ਉਸ ਨੂੰ ਫੜ ਲਿਆ ਅਤੇ ਬਾਗ ਵਿੱਚੋਂ ਬਾਹਰ ਕੱਢ ਕੇ ਉਸਨੂੰ ਮਾਰ ਸੁੱਟਿਆ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਨ੍ਹਾਂ ਉਸ ਨੂੰ ਫੜਿਆ ਅਰ ਬਾਗੋਂ ਬਾਹਰ ਕੱਢ ਕੇ ਮਾਰ ਸੁੱਟਿਆ
Punjabi ERV
ਤਾਂ ਉਨ੍ਹਾਂ ਨੇ ਪੁੱਤਰ ਨੂੰ ਫ਼ਡ਼ ਲਿਆ ਅਤੇ ਬਾਗ ਵਿੱਚੋਂ ਬਾਹਰ ਕਢ ਉਸਨੂੰ ਮਾਰ ਦਿੱਤਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਨ੍ਹਾਂ ਉਸ ਨੂੰ ਫੜਿਆ ਅਤੇ ਬਾਗ਼ੋਂ ਬਾਹਰ ਕੱਢ ਕੇ ਮਾਰ ਸੁੱਟਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہنوں پَھڑکے انگور دے باغوں بَنّے کڈھیا تے مار سُٹّیا۔
Punjabi Standard Bible (Punjabi Standard Bible) 2023
ਸੋ ਉਨ੍ਹਾਂ ਉਸ ਨੂੰ ਫੜਿਆ ਅਤੇ ਅੰਗੂਰ ਦੇ ਬਾਗ ਵਿੱਚੋਂ ਬਾਹਰ ਕੱਢ ਕੇ ਮਾਰ ਸੁੱਟਿਆ।