Matthew 21:4 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਇਹ ਇਸ ਲਈ ਹੋਇਆ ਕਿ ਨਬੀ ਦਾ ਇਹ ਬਚਨ ਪੂਰਾ ਹੋਵੇ:
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਹ ਇਸ ਲਈ ਹੋਇਆ ਕਿ ਨਬੀ ਦਾ ਕਿਹਾ ਹੋਇਆ ਵਚਨ ਪੂਰਾ ਹੋਵੇ:
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਹ ਨਬੀ ਦੁਆਰਾ ਕਹੇ ਗਏ ਬਚਨਾਂ ਨੂੰ ਪੂਰਾ ਕਰਨ ਲਈ ਹੋਇਆ:
Punjabi Bible 2016 - ਪਵਿੱਤਰ ਬਾਈਬਲ O.V.
ਸੋ ਇਹ ਇਸ ਲਈ ਹੋਇਆ ਕਿ ਨਬੀ ਦਾ ਇਹ ਬਚਨ ਪੂਰਾ ਹੋਵੇ -
Punjabi ERV
ਇਹ ਇਸ ਲਈ ਹੋਇਆ ਕਿ ਨਬੀ ਦਾ ਇਹ ਬਚਨ ਪੂਰਾ ਹੋਵੇ:
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਇਹ ਇਸ ਲਈ ਹੋਇਆ ਕਿ ਨਬੀ ਦਾ ਇਹ ਬਚਨ ਪੂਰਾ ਹੋਵੇ,
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایہہ ایس لئی ہویا پئی اوہ گلّ جیہڑی نبی دی راہِیں آکھی گئی سی پُوری ہوئے۔ پئی
Punjabi Standard Bible (Punjabi Standard Bible) 2023
ਇਹ ਇਸ ਲਈ ਹੋਇਆ ਕਿ ਉਹ ਵਚਨ ਜਿਹੜਾ ਨਬੀ ਰਾਹੀਂ ਕਿਹਾ ਗਿਆ ਸੀ, ਪੂਰਾ ਹੋਵੇ: