Matthew 21:40 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
“ਤਾਂ ਜਦੋਂ ਖੇਤ ਦਾ ਮਾਲਕ ਆਵੇਗਾ, ਉਹ ਉਨ੍ਹਾਂ ਕਿਸਾਨਾਂ ਨਾਲ ਕੀ ਕਰੇਗਾ?”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਿਸੂ ਨੇ ਪੁੱਛਿਆ, “ਹੁਣ ਜਦੋਂ ਬਾਗ਼ ਦਾ ਮਾਲਕ ਆਵੇਗਾ ਤਾਂ ਉਹ ਮੁਜ਼ਾਰਿਆਂ ਨਾਲ ਕੀ ਕਰੇਗਾ?”
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਇਸ ਲਈ, ਜਦੋਂ ਬਾਗ ਦਾ ਮਾਲਕ ਆਵੇਗਾ ਤਦ ਉਹਨਾਂ ਕਿਰਾਏਦਾਰਾਂ ਨਾਲ ਕੀ ਕਰੇਗਾ?”
Punjabi Bible 2016 - ਪਵਿੱਤਰ ਬਾਈਬਲ O.V.
ਸੋ ਜਦ ਬਾਗ ਦਾ ਮਾਲਕ ਆਵੇਗਾ ਤਦ ਉਨ੍ਹਾਂ ਮਾਲੀਆਂ ਨਾਲ ਕੀ ਕਰੇਗਾ?
Punjabi ERV
“ਤਾਂ ਜਦੋਂ ਖੇਤ ਦਾ ਮਾਲਕ ਆਵੇਗਾ, ਉਹ ਉਨ੍ਹਾਂ ਕਿਸਾਨਾਂ ਨਾਲ ਕੀ ਕਰੇਗਾ?”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਜਦ ਬਾਗ਼ ਦਾ ਮਾਲਕ ਆਵੇਗਾ ਤਦ ਉਨ੍ਹਾਂ ਮਾਲੀਆਂ ਨਾਲ ਕੀ ਕਰੇਗਾ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
سو جد باغ دا مالک آوے گا اوہناں مالِیاں نال اوہ کِیہ کرے گا؟
Punjabi Standard Bible (Punjabi Standard Bible) 2023
ਇਸ ਲਈ ਜਦੋਂ ਅੰਗੂਰ ਦੇ ਬਾਗ ਦਾ ਮਾਲਕ ਆਵੇਗਾ ਤਾਂ ਉਹ ਉਨ੍ਹਾਂ ਕਿਸਾਨਾਂ ਨਾਲ ਕੀ ਕਰੇਗਾ?”