Matthew 21:41 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਨੇ ਉਸ ਨੂੰ ਆਖਿਆ, “ਉਹ ਉਨ੍ਹਾਂ ਦੁਸ਼ਟ ਲੋਕਾਂ ਨੂੰ ਕਸ਼ਟ ਦਾਇੱਕ ਮੌਤ ਦੇਵੇਗਾ ਅਤੇ ਖੇਤ ਹੋਰਨਾਂ ਕਿਸਾਨਾਂ ਦੇ ਹੱਥ ਸੌਂਪ ਦੇਵੇਗਾ ਜੋ ਉਸ ਨੂੰ ਵਾਢੀ ਦੇ ਸਮੇਂ ਉਸਦਾ ਹਿੱਸਾ ਦੇਣਗੇ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹਨਾਂ ਨੇ ਯਿਸੂ ਨੂੰ ਉੱਤਰ ਦਿੱਤਾ, “ਉਹ ਜ਼ਰੂਰ ਉਹਨਾਂ ਦੁਸ਼ਟਾਂ ਦਾ ਨਾਸ਼ ਕਰੇਗਾ ਅਤੇ ਬਾਗ਼ ਦੂਜੇ ਮੁਜ਼ਾਰਿਆਂ ਨੂੰ ਠੇਕੇ ਤੇ ਦੇ ਦੇਵੇਗਾ ਜੋ ਉਸ ਨੂੰ ਠੀਕ ਸਮੇਂ ਤੇ ਉਸ ਦਾ ਹਿੱਸਾ ਦੇਣਗੇ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਹਨਾਂ ਨੇ ਉੱਤਰ ਦਿੱਤਾ, “ਉਹਨਾਂ ਦੁਸ਼ਟਾ ਦਾ ਬੁਰੀ ਤਰ੍ਹਾ ਨਾਸ ਕਰੇਗਾ, ਅਤੇ ਅੰਗੂਰੀ ਬਾਗ ਹੋਰਨਾਂ ਕਿਰਾਏਦਾਰਾਂ ਨੂੰ ਸੌਂਪੇਗਾ, ਜੋ ਸਮੇਂ ਤੇ ਉਸ ਨੂੰ ਫਸਲ ਦਾ ਹਿੱਸਾ ਦੇਣ।”
Punjabi Bible 2016 - ਪਵਿੱਤਰ ਬਾਈਬਲ O.V.
ਉਨ੍ਹਾਂ ਨੇ ਉਸ ਨੂੰ ਆਖਿਆ ਕਿ ਉਨ੍ਹਾਂ ਬੁਰਿਆਰਾਂ ਦਾ ਬੁਰੀ ਤਰਾਂ ਨਾਸ ਕਰੂ ਅਤੇ ਅੰਗੂਰੀ ਬਾਗ਼ ਹੋਰਨਾਂ ਮਾਲੀਆਂ ਨੂੰ ਸੌਂਪੇਗਾ ਜੋ ਰੁੱਤ ਸਿਰ ਉਸ ਨੂੰ ਫਲ ਪੁਚਾਉਣਗੇ
Punjabi ERV
ਉਨ੍ਹਾਂ ਨੇ ਉਸਨੂੰ ਆਖਿਆ, “ਉਹ ਉਨ੍ਹਾਂ ਦੁਸ਼ਟ ਲੋਕਾਂ ਨੂੰ ਕਸ਼ਟ ਦਾਇਕ ਮੌਤ ਦੇਵੇਗਾ ਅਤੇ ਖੇਤ ਹੋਰਨਾਂ ਕਿਸਾਨਾਂ ਦੇ ਹੱਥ ਸੌਂਪ ਦੇਵੇਗਾ ਜੋ ਉਸਨੂੰ ਵਾਢੀ ਦੇ ਸਮੇਂ ਉਸਦਾ ਹਿੱਸਾ ਦੇਣਗੇ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਨ੍ਹਾਂ ਨੇ ਉਸ ਨੂੰ ਆਖਿਆ ਕਿ ਉਨ੍ਹਾਂ ਬੁਰਿਆਂ ਦਾ ਬੁਰੀ ਤਰ੍ਹਾਂ ਨਾਸ ਕਰੇਗਾ ਅਤੇ ਅੰਗੂਰੀ ਬਾਗ਼ ਹੋਰਨਾਂ ਮਾਲੀਆਂ ਨੂੰ ਸੌਂਪੇਗਾ ਜੋ ਰੁੱਤ ਸਿਰ ਉਸ ਨੂੰ ਫਲ ਪਹੁੰਚਾਉਣਗੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوہ اوہنوں آکھن لگّے اوہناں بُریاں دا بُری طرح ناس کرے گا۔ تے انگور دا باغ ہورناں مالِیاں نُوں سونپے گا۔ جیہڑے ویلے سر اوہنوں پَھل پُچاؤن گے۔
Punjabi Standard Bible (Punjabi Standard Bible) 2023
ਉਨ੍ਹਾਂ ਨੇ ਉਸ ਨੂੰ ਕਿਹਾ, “ਉਹ ਉਨ੍ਹਾਂ ਦੁਸ਼ਟਾਂ ਦਾ ਬੁਰੀ ਤਰ੍ਹਾਂ ਨਾਸ ਕਰੇਗਾ ਅਤੇ ਅੰਗੂਰ ਦੇ ਬਾਗ ਦਾ ਠੇਕਾ ਹੋਰ ਕਿਸਾਨਾਂ ਨੂੰ ਦੇ ਦੇਵੇਗਾ ਜੋ ਰੁੱਤ ਸਿਰ ਉਸ ਨੂੰ ਫਲ ਦੇਣਗੇ।”