Matthew 21:42 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਯਿਸੂ ਨੇ ਉਨ੍ਹਾਂ ਨੂੰ ਆਖਿਆ, “ਭਲਾ ਤੁਸੀਂ ਪੋਥੀਆਂ ਵਿੱਚ ਕਦੇ ਨਹੀਂ ਪੜ੍ਹਿਆ: ‘ਜਿਹੜਾ ਪੱਥਰ ਰਾਜਾਂ ਦੁਆਰਾ ਨਾਮੰਜ਼ੂਰ ਕੀਤਾ ਗਿਆ ਸੀ ਖੂੰਜੇ ਦਾ ਸਿਰਾ ਹੋ ਗਿਆ। ਪ੍ਰਭੂ ਨੇ ਇਸ ਨੂੰ ਵਾਪਰਨ ਦਿੱਤਾ ਅਤੇ ਸਾਡੇ ਲਈ ਇਹ ਅਚੰਭਾ ਹੈ।’
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਿਸੂ ਨੇ ਉਹਨਾਂ ਨੂੰ ਕਿਹਾ, “ਕੀ ਤੁਸੀਂ ਪਵਿੱਤਰ-ਗ੍ਰੰਥ ਵਿੱਚ ਇਹ ਨਹੀਂ ਪੜ੍ਹਿਆ? ‘ਜਿਸ ਪੱਥਰ ਨੂੰ ਰਾਜਾਂ ਨੇ ਨਿਕੰਮਾਂ ਸਮਝਿਆ, ਉਹ ਹੀ ਕੋਨੇ ਦਾ ਪੱਥਰ ਬਣਿਆ, ਇਹ ਕੰਮ ਪ੍ਰਭੂ ਦਾ ਹੈ, ਅਤੇ ਸਾਡੀ ਨਜ਼ਰ ਵਿੱਚ ਅਨੋਖਾ ਹੈ ।’”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯਿਸ਼ੂ ਨੇ ਉਹਨਾਂ ਨੂੰ ਆਖਿਆ, “ਕੀ ਤੁਸੀਂ ਪਵਿੱਤਰ ਬਚਨਾਂ ਵਿੱਚ ਕਦੇ ਨਹੀਂ ਪੜ੍ਹਿਆ: “ ‘ਜਿਸ ਪੱਥਰ ਨੂੰ ਰਾਜ ਮਿਸਤਰੀਆਂ ਨੇ ਰੱਦ ਕੀਤਾ ਸੀ, ਉਹੀ ਖੂੰਜੇ ਦਾ ਪੱਥਰ ਬਣ ਗਿਆ; ਇਹ ਸਭ ਪ੍ਰਭੂ ਦੇ ਵੱਲੋਂ ਹੋਇਆ, ਅਤੇ ਇਹ ਸਾਡੀ ਨਜ਼ਰ ਵਿੱਚ ਅਦਭੁਤ ਹੈ।’
Punjabi Bible 2016 - ਪਵਿੱਤਰ ਬਾਈਬਲ O.V.
ਯਿਸੂ ਨੇ ਉਨ੍ਹਾਂ ਨੂੰ ਆਖਿਆ, ਭਲਾ ਤੁਸਾਂ ਲਿਖਤਾਂ ਵਿੱਚ ਕਦੇ ਨਹੀਂ ਪੜ੍ਹਿਆ ਜਿਸ ਪੱਥਰ ਨੂੰ ਰਾਜਾਂ ਨੇ ਰੱਦਿਆ, ਸੋਈ ਖੂੰਜੇ ਦਾ ਸਿਰਾ ਹੋ ਗਿਆ। ਇਹ ਪ੍ਰਭੁ ਦੀ ਵੱਲੋਂ ਹੋਇਆ, ਅਤੇ ਸਾਡੀ ਨਜ਼ਰ ਵਿੱਚ ਅਚਰਜ ਹੈ।।
Punjabi ERV
ਯਿਸੂ ਨੇ ਉਨ੍ਹਾਂ ਨੂੰ ਆਖਿਆ, “ਭਲਾ ਤੁਸੀਂ ਪੋਥੀਆਂ ਵਿੱਚ ਕਦੇ ਨਹੀਂ ਪਢ਼ਿਆ: ‘ਜਿਹਡ਼ਾ ਪੱਥਰ ਉਸਾਰੀਆਂ ਦੁਆਰਾ ਨਾਮੰਜ਼ੂਰ ਕੀਤਾ ਗਿਆ ਸੀ ਖੂਂਜੇ ਦਾ ਸਿਰਾ ਹੋ ਗਿਆ। ਪ੍ਰਭੂ ਨੇ ਇਸਨੂੰ ਵਾਪਰਨ ਦਿੱਤਾ ਅਤੇ ਸਾਡੇ ਲਈ ਇਹ ਅਚੰਭਾ ਹੈ।’ ਜ਼ਬੂਰ 118:22-23
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਿਸੂ ਨੇ ਉਨ੍ਹਾਂ ਨੂੰ ਆਖਿਆ, ਕੀ ਤੁਸੀਂ ਪਵਿੱਤਰ ਗ੍ਰੰਥਾਂ ਵਿੱਚ ਕਦੇ ਨਹੀਂ ਪੜ੍ਹਿਆ ਜਿਸ ਪੱਥਰ ਨੂੰ ਰਾਜ ਮਿਸਤਰੀਆਂ ਨੇ ਰੱਦਿਆ, ਸੋਈ ਖੂੰਜੇ ਦਾ ਸਿਰਾ ਹੋ ਗਿਆ। ਇਹ ਪ੍ਰਭੂ ਦੀ ਵੱਲੋਂ ਹੋਇਆ, ਅਤੇ ਸਾਡੀ ਨਜ਼ਰ ਵਿੱਚ ਅਚਰਜ਼ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
یِسُوع اوہناں نُوں آکھیا تُساں کِتاباں وِچ کدی نئیں پڑھیا پئی جیہڑے پتّھر نُوں راجاں نیں ناپسند کِیتا اوہی نُکّر دا سِرا بنایا گیا؟ ایہہ گلّ خُداوند ولّوں ہوئی تے ساڈی نظر وِچ اچرج اے۔
Punjabi Standard Bible (Punjabi Standard Bible) 2023
ਯਿਸੂ ਨੇ ਉਨ੍ਹਾਂ ਨੂੰ ਕਿਹਾ, “ਕੀ ਤੁਸੀਂ ਲਿਖਤਾਂ ਵਿੱਚ ਕਦੇ ਨਹੀਂ ਪੜ੍ਹਿਆ: ਜਿਸ ਪੱਥਰ ਨੂੰ ਰਾਜ ਮਿਸਤਰੀਆਂ ਨੇ ਰੱਦਿਆ, ਉਹੀ ਕੋਨੇ ਦਾ ਮੁੱਖ ਪੱਥਰ ਹੋ ਗਿਆ? ਇਹ ਪ੍ਰਭੂ ਦੇ ਵੱਲੋਂ ਹੋਇਆ ਅਤੇ ਸਾਡੀ ਨਜ਼ਰ ਵਿੱਚ ਅਦਭੁਤ ਹੈ।