Matthew 21:44 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਜੇਕਰ ਕੋਈ ਉਸ ਪੱਥਰ ਉੱਤੇ ਡਿੱਗੇਗਾ, ਉਹ ਚੂਰ-ਚੂਰ ਹੋ ਜਾਵੇਗਾ। ਜੇਕਰ ਪੱਥਰ ਕਿਸੇ ਉੱਪਰ ਡਿੱਗੇਗਾ, ਤਾਂ ਉਹ ਵਿਅਕਤੀ ਵੀ ਪੱਥਰ ਦੁਆਰਾ ਕੁਚੱਲਿਆ ਜਾਵੇਗਾ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜੋ ਕੋਈ ਇਸ ਪੱਥਰ ਉੱਤੇ ਡਿੱਗੇਗਾ, ਉਹ ਟੁਕੜੇ ਟੁਕੜੇ ਹੋ ਜਾਵੇਗਾ ਅਤੇ ਜਿਸ ਉੱਤੇ ਉਹ ਪੱਥਰ ਡਿੱਗੇਗਾ, ਉਹ ਚਕਨਾਚੂਰ ਹੋ ਜਾਵੇਗਾ ।”]
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਜਿਹੜਾ ਵੀ ਇਸ ਪੱਥਰ ਤੇ ਡਿੱਗੇਗਾ ਸੋ ਚੂਰ-ਚੂਰ ਹੋ ਜਾਵੇਗਾ; ਪਰ ਜਿਸ ਕਿਸੇ ਦੇ ਉੱਤੇ ਇਹ ਡਿੱਗੇਗਾ ਉਸ ਨੂੰ ਪੀਹ ਸੁੱਟੇਗਾ।”
Punjabi Bible 2016 - ਪਵਿੱਤਰ ਬਾਈਬਲ O.V.
ਅਰ ਜੋ ਕੋਈ ਇਸ ਪੱਥਰ ਉੱਤੇ ਡਿੱਗੇਗਾ ਸੋ ਚੂਰ ਚੂਰ ਹੋ ਜਾਵੇਗਾ ਪਰ ਜਿਹ ਦੇ ਉੱਤੇ ਉਹ ਡਿੱਗੇ ਉਹ ਨੂੰ ਪੀਹ ਸੁੱਟੇਗਾ
Punjabi ERV
ਜੇਕਰ ਕੋਈ ਉਸ ਪੱਥਰ ਉੱਤੇ ਡਿੱਗੇਗਾ, ਉਹ ਚੂਰ-ਚੂਰ ਹੋ ਜਾਵੇਗਾ। ਜੇਕਰ ਪੱਥਰ ਕਿਸੇ ਉੱਪਰ ਡਿੱਗੇਗਾ, ਤਾਂ ਉਹ ਵਿਅਕਤੀ ਵੀ ਪੱਥਰ ਦੁਆਰਾ ਕੁਚਲਿਆ ਜਾਵੇਗਾ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਜੋ ਕੋਈ ਇਸ ਪੱਥਰ ਉੱਤੇ ਡਿੱਗੇਗਾ ਸੋ ਚੂਰ-ਚੂਰ ਹੋ ਜਾਵੇਗਾ ਪਰ ਜਿਹ ਦੇ ਉੱਤੇ ਉਹ ਡਿੱਗੇ ਉਹ ਨੂੰ ਪੀਹ ਸੁੱਟੇਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جیہڑا کوئی ایس پتّھر اُتّے ڈِگّ پَوے سو چُور چُور ہو جائے گا پر جِہدے اُتّے اوہ ڈِگّے اوہنوں گھٹے وانگُوں اُڈائے گا۔
Punjabi Standard Bible (Punjabi Standard Bible) 2023
ਜੋ ਇਸ ਪੱਥਰ ਉੱਤੇ ਡਿੱਗੇਗਾ ਉਹ ਚਕਨਾਚੂਰ ਹੋ ਜਾਵੇਗਾ ਅਤੇ ਜਿਸ ਉੱਤੇ ਇਹ ਡਿੱਗੇਗਾ, ਉਸ ਨੂੰ ਪੀਹ ਸੁੱਟੇਗਾ।”