Matthew 21:45 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਜਦੋਂ ਪ੍ਰਧਾਨ ਜਾਜਕਾਂ ਅਤੇ ਫ਼ਰੀਸੀਆਂ ਨੇ ਯਿਸੂ ਦੇ ਆਖੇ ਦ੍ਰਿਸ਼ਟਾਂਤ ਸੁਣੇ, ਤਾਂ ਉਹ ਜਾਣ ਗਏ ਕਿ ਉਹ ਉਨ੍ਹਾਂ ਬਾਰੇ ਹੀ ਗੱਲਾਂ ਕਰ ਰਿਹਾ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜਦੋਂ ਮਹਾਂ-ਪੁਰੋਹਿਤ ਅਤੇ ਫ਼ਰੀਸੀਆਂ ਨੇ ਯਿਸੂ ਦਾ ਇਹ ਦ੍ਰਿਸ਼ਟਾਂਤ ਸੁਣਿਆ ਤਾਂ ਉਹ ਸਮਝ ਗਏ ਕਿ ਯਿਸੂ ਉਹਨਾਂ ਬਾਰੇ ਕਹਿ ਰਹੇ ਹਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਮੁੱਖ ਜਾਜਕਾਂ ਅਤੇ ਫ਼ਰੀਸੀਆਂ ਨੇ ਯਿਸ਼ੂ ਦਾ ਇਹ ਦ੍ਰਿਸ਼ਟਾਂਤ ਸੁਣਿਆ, ਤਾਂ ਉਹ ਸਮਝ ਗਏ ਕਿ ਯਿਸ਼ੂ ਉਹਨਾਂ ਬਾਰੇ ਗੱਲ ਕਰ ਰਹੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਜਾਂ ਪਰਧਾਨ ਜਾਜਕਾਂ ਅਤੇ ਫ਼ਰੀਸੀਆਂ ਨੇ ਉਹ ਦੇ ਦ੍ਰਿਸ਼ਟਾਂਤ ਸੁਣੇ ਤਾਂ ਮੂਲਮ ਕੀਤਾ ਜੋ ਉਹ ਸਾਡੇ ਹੀ ਹੱਕ ਵਿੱਚ ਆਖਦਾ ਹੈ
Punjabi ERV
ਜਦੋਂ ਪ੍ਰਧਾਨ ਜਾਜਕਾਂ ਅਤੇ ਫ਼ਰੀਸੀਆਂ ਨੇ ਯਿਸੂ ਦੇ ਆਖੇ ਦ੍ਰਿਸ਼ਟਾਂਤ ਸੁਨੇ, ਤਾਂ ਉਹ ਜਾਣ ਗਏ ਕਿ ਉਹ ਉਨ੍ਹਾਂ ਬਾਰੇ ਹੀ ਗੱਲਾਂ ਕਰ ਰਿਹਾ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਮੁੱਖ ਜਾਜਕਾਂ ਅਤੇ ਫ਼ਰੀਸੀਆਂ ਨੇ ਉਹ ਦੇ ਦ੍ਰਿਸ਼ਟਾਂਤ ਸੁਣੇ ਤਾਂ ਸਮਝਿਆ ਜੋ ਉਹ ਸਾਡੇ ਹੀ ਬਾਰੇ ਵਿੱਚ ਆਖਦਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جد سردار کاہِناں تے فرِیسیاں نیں اوہدیاں ایہہ تمثِیلاں سُنیاں تَد اوہناں نُوں معلُوم ہویا پئی اوہ تے ساڈی بابت پیا آکھدا اے۔
Punjabi Standard Bible (Punjabi Standard Bible) 2023
ਤਦ ਪ੍ਰਧਾਨ ਯਾਜਕ ਅਤੇ ਫ਼ਰੀਸੀ ਉਸ ਦੇ ਦ੍ਰਿਸ਼ਟਾਂਤਾਂ ਨੂੰ ਸੁਣ ਕੇ ਸਮਝ ਗਏ ਕਿ ਉਹ ਸਾਡੇ ਬਾਰੇ ਕਹਿ ਰਿਹਾ ਹੈ।