Matthew 21:46 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਉਹ ਉਸ ਨੂੰ ਗਿਰਫ਼ਤਾਰ ਕਰਨ ਦਾ ਕੋਈ ਉਪਾਅ ਕਰਨਾ ਚਾਹੁੰਦੇ ਸਨ, ਪਰ ਉਹ ਲੋਕਾਂ ਤੋਂ ਡਰਦੇ ਸਨ ਕਿਉਂਕਿ ਉਹ ਉਸ ਨੂੰ ਨਬੀਂ ਮੰਨਦੇ ਸਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਲਈ ਉਹਨਾਂ ਨੇ ਯਿਸੂ ਨੂੰ ਗਰਿਫ਼ਤਾਰ ਕਰਨ ਦੀ ਕੋਸ਼ਿਸ਼ ਕੀਤੀ । ਪਰ ਉਹ ਲੋਕਾਂ ਤੋਂ ਡਰਦੇ ਸਨ ਕਿਉਂਕਿ ਲੋਕ ਯਿਸੂ ਨੂੰ ਨਬੀ ਮੰਨਦੇ ਸਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਲਈ ਉਹਨਾਂ ਨੇ ਯਿਸ਼ੂ ਨੂੰ ਗਿਰਫ਼ਤਾਰ ਕਰਨ ਦਾ ਰਾਹ ਲੱਭਿਆ, ਪਰ ਉਹ ਲੋਕਾਂ ਕੋਲੋ ਡਰੇ ਕਿਉਂਕਿ ਲੋਕ ਯਿਸ਼ੂ ਨੂੰ ਨਬੀ ਮੰਨਦੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜਾਂ ਓਹ ਉਸ ਨੂੰ ਫੜਨਾ ਚਾਹੁੰਦੇ ਸਨ ਤਾਂ ਲੋਕਾਂ ਤੋਂ ਡਰੇ ਇਸ ਲਈ ਜੋ ਓਹ ਉਸ ਨੂੰ ਨਬੀ ਮੰਨਦੇ ਹਨ।।
Punjabi ERV
ਉਹ ਉਸਨੂੰ ਗਿਰਫ਼ਤਾਰ ਕਰਨ ਦਾ ਕੋਈ ਉਪਾਅ ਕਰਨਾ ਚਾਹੁੰਦੇ ਸਨ, ਪਰ ਉਹ ਲੋਕਾਂ ਤੋਂ ਡਰਦੇ ਸਨ ਕਿਉਂਕਿ ਉਹ ਉਸਨੂੰ ਨਬੀਂ ਮੰਨਦੇ ਸਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਜਦ ਉਹ ਉਸ ਨੂੰ ਫੜ੍ਹਨਾ ਚਾਹੁੰਦੇ ਸਨ ਤਾਂ ਲੋਕਾਂ ਤੋਂ ਡਰੇ, ਕਿਉਂਕਿ ਲੋਕ ਉਸ ਨੂੰ ਨਬੀ ਮੰਨਦੇ ਸਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جد اوہ اوہنوں پَھڑنا چاہندے سن لوکاں توں ڈر دے سن کیوں جو اوہ اوہنوں نبی مَن دے سن۔
Punjabi Standard Bible (Punjabi Standard Bible) 2023
ਸੋ ਉਹ ਉਸ ਨੂੰ ਫੜਨਾ ਚਾਹੁੰਦੇ ਸਨ ਪਰ ਭੀੜ ਤੋਂ ਡਰ ਗਏ, ਕਿਉਂਕਿ ਲੋਕ ਉਸ ਨੂੰ ਨਬੀ ਮੰਨਦੇ ਸਨ।