Matthew 21:7 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਉਹ ਗਧੀ ਨੂੰ ਗਧੀ ਦੇ ਬੱਚੇ ਸਮੇਤ ਲਿਆਏ ਅਤੇ ਆਪਣੇ ਕੱਪੜੇ ਗਧੀ ਦੇ ਬੱਚੇ ਉੱਤੇ ਪਾ ਦਿੱਤੇ ਅਤੇ ਯਿਸੂ ਉਸ ਉੱਪਰ ਬੈਠ ਗਿਆ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹ ਗਧੀ ਅਤੇ ਬੱਚੇ ਨੂੰ ਲੈ ਆਏ । ਫਿਰ ਚੇਲਿਆਂ ਨੇ ਉਹਨਾਂ ਉੱਤੇ ਆਪਣੇ ਕੱਪੜੇ ਵਿਛਾਏ ਅਤੇ ਯਿਸੂ ਨੇ ਸਵਾਰੀ ਕੀਤੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਉਹ ਗਧੀ ਅਤੇ ਉਸ ਦੇ ਬੱਚੇ ਨੂੰ ਲਿਆਏ, ਅਤੇ ਉਹਨਾਂ ਉੱਤੇ ਆਪਣੇ ਕੱਪੜੇ ਪਾ ਦਿੱਤੇ ਤਾਂ ਕਿ ਯਿਸ਼ੂ ਉੱਪਰ ਬੈਠ ਜਾਣ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਗਧੀ ਨੂੰ ਬੱਚੇ ਸਣੇ ਲਿਆਏ ਅਰ ਆਪਣੇ ਲੀੜੇ ਉਨ੍ਹਾਂ ਉੱਤੇ ਪਾ ਦਿੱਤੇ ਅਤੇ ਉਹ ਉਨ੍ਹਾਂ ਤੇ ਚੜ੍ਹ ਬੈਠਾ
Punjabi ERV
ਉਹ ਗਧੀ ਨੂੰ ਗਧੀ ਦੇ ਬੱਚੇ ਸਮੇਤ ਲਿਆਏ ਅਤੇ ਆਪਣੇ ਕੱਪਡ਼ੇ ਗਧੀ ਦੇ ਬੱਚੇ ਉੱਤੇ ਪਾ ਦਿੱਤੇ ਅਤੇ ਯਿਸੂ ਉਸ ਉੱਪਰ ਬੈਠ ਗਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਗਧੀ ਨੂੰ ਬੱਚੇ ਸਣੇ ਲਿਆਏ ਅਤੇ ਆਪਣੇ ਕੱਪੜੇ ਉਨ੍ਹਾਂ ਦੇ ਉੱਤੇ ਪਾ ਦਿੱਤੇ ਅਤੇ ਉਹ ਉਨ੍ਹਾਂ ਤੇ ਚੜ੍ਹ ਬੈਠਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے کھوتی تے بچّے نُوں لے آؤندا تے اوہناں اپنے کپڑے اوہناں دے اُتّے پا دِتّے۔ تے اوہ اوہناں دے اُتّے چڑھ بَیٹھا۔
Punjabi Standard Bible (Punjabi Standard Bible) 2023
ਉਹ ਗਧੀ ਅਤੇ ਉਸ ਦੇ ਬੱਚੇ ਨੂੰ ਲੈ ਆਏ ਅਤੇ ਉਨ੍ਹਾਂ ਉੱਤੇ ਆਪਣੇ ਕੱਪੜੇ ਪਾ ਦਿੱਤੇ ਜਿਨ੍ਹਾਂ ਉੱਤੇ ਉਹ ਬੈਠ ਗਿਆ।