Matthew 21:8 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਭੀੜ ਵਿੱਚੋਂ ਬਹੁਤ ਸਾਰੇ ਲੋਕਾਂ ਨੇ ਯਿਸੂ ਵਾਸਤੇ ਰਸਤੇ ਤੇ ਆਪਣੇ ਕੱਪੜੇ ਵਿਛਾ ਦਿੱਤੇ। ਕਈਆਂ ਨੇ ਬਿਰਛਾਂ ਦੀ ਟਹਿਣੀਆਂ ਵਢੱਕੇ ਰਸਤੇ ਵਿੱਚ ਵਿਛਾ ਦਿੱਤੀਆਂ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਲੋਕਾਂ ਦੀ ਇੱਕ ਵੱਡੀ ਭੀੜ ਨੇ ਆਪਣੇ ਕੱਪੜੇ ਰਾਹ ਵਿੱਚ ਵਿਛਾਏ, ਕਈਆਂ ਨੇ ਰੁੱਖਾਂ ਦੀਆਂ ਟਹਿਣੀਆਂ ਤੋੜ ਤੋੜ ਕੇ ਰਾਹ ਵਿੱਚ ਵਿਛਾਈਆਂ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਭੀੜ ਵਿੱਚੋਂ ਬਹੁਤਿਆਂ ਲੋਕਾਂ ਨੇ ਆਪਣੇ ਕੱਪੜੇ ਰਾਹ ਵਿੱਚ ਵਿਛਾਏ, ਪਰ ਹੋਰਨਾ ਨੇ ਦਰੱਖ਼ਤਾ ਦੀਆ ਟਾਹਣੀਆ ਵੱਢ ਕੇ ਰਾਹ ਵਿੱਚ ਵਿਛਾ ਦਿੱਤੀਆਂ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਭੀੜ ਦੇ ਬਹੁਤਿਆਂ ਲੋਕਾਂ ਨੇ ਆਪਣੇ ਲੀੜੇ ਰਸਤੇ ਵਿੱਚ ਵਿਛਾਏ ਪਰ ਹੋਰਨਾਂ ਨੇ ਬਿਰਛਾਂ ਦੀਆਂ ਡਾਲੀਆਂ ਵੱਢ ਕੇ ਰਸਤੇ ਵਿੱਚ ਵਿਛਾ ਦਿੱਤੀਆਂ
Punjabi ERV
ਭੀਡ਼ ਵਿੱਚੋਂ ਬਹੁਤ ਸਾਰੇ ਲੋਕਾਂ ਨੇ ਯਿਸੂ ਵਾਸਤੇ ਰਸਤੇ ਤੇ ਆਪਣੇ ਕੱਪਡ਼ੇ ਵਿਛਾ ਦਿੱਤੇ। ਕਈਆਂ ਨੇ ਬਿਰਛਾਂ ਦੀ ਟਹਿਣੀਆਂ ਵਢਕੇ ਰਸਤੇ ਵਿੱਚ ਵਿਛਾ ਦਿੱਤੀਆਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਭੀੜ ਦੇ ਬਹੁਤਿਆਂ ਲੋਕਾਂ ਨੇ ਆਪਣੇ ਕੱਪੜੇ ਰਾਹ ਵਿੱਚ ਵਿਛਾਏ ਪਰ ਹੋਰਨਾਂ ਨੇ ਦਰਖ਼ਤਾਂ ਦੀਆਂ ਡਾਲੀਆਂ ਵੱਢ ਕੇ ਰਾਹ ਵਿੱਚ ਵਿਛਾ ਦਿੱਤੀਆਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے بِھیڑ وِچوں بتھیریاں اپنے کپڑے راہ وِچ وچھائے تے ہوراں رُکھّاں دِیاں ٹہنِیاں دَڈھ کے راہ وِچ وچھا دِتّیاں۔
Punjabi Standard Bible (Punjabi Standard Bible) 2023
ਭੀੜ ਵਿੱਚੋਂ ਬਹੁਤ ਸਾਰੇ ਲੋਕਾਂ ਨੇ ਆਪਣੇ ਕੱਪੜੇ ਰਾਹ ਵਿੱਚ ਵਿਛਾਏ ਅਤੇ ਕਈਆਂ ਨੇ ਦਰਖ਼ਤਾਂ ਦੀਆਂ ਟਹਿਣੀਆਂ ਕੱਟ ਕੇ ਰਾਹ ਵਿੱਚ ਵਿਛਾ ਦਿੱਤੀਆਂ।