Matthew 21:9 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਭੀੜ ਜਿਹੜੀ ਉਸ ਦੇ ਅੱਗੇ ਤੇ ਪਿੱਛੇ ਚਲੀ ਆਉਂਦੀ ਸੀ ਉੱਚੀ ਆਵਾਜ਼ ਵਿੱਚ ਆਖਣ ਲੱਗੀ, “ਦਾਊਦ ਦੇ ਪੁੱਤਰ ਨੂੰ ਉਸਤਤਿ ‘ਉਹ ਧੰਨ ਹੈ ਜਿਹੜਾ ਪ੍ਰਭੂ ਦੇ ਨਾਮ ਉੱਤੇ ਆਉਂਦਾ ਹੈ!’ ਸਵਰਗ ਵਿੱਚ ਪਰਮੇਸ਼ੁਰ ਨੂੰ ਉਸਤਤਿ!”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹ ਸਾਰੀ ਭੀੜ ਜਿਹੜੀ ਉਹਨਾਂ ਦੇ ਅੱਗੇ ਪਿੱਛੇ ਆ ਰਹੀ ਸੀ, ਉੱਚੀ ਉੱਚੀ ਇਸ ਤਰ੍ਹਾਂ ਨਾਅਰੇ ਮਾਰ ਰਹੀ ਸੀ: “ਹੋਸੰਨਾ! ਦਾਊਦ ਦੇ ਪੁੱਤਰ ਦੀ ਵਡਿਆਈ ਹੋਵੇ! ਪ੍ਰਭੂ ਦੇ ਨਾਮ ਵਿੱਚ ਆਉਣ ਵਾਲੇ ਧੰਨ ਹਨ! ਹੋਸੰਨਾ! ਪਰਮਧਾਮ ਵਿੱਚ ਪਰਮੇਸ਼ਰ ਦੀ ਵਡਿਆਈ ਹੋਵੇ!”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਭੀੜ ਜਿਹੜੀ ਯਿਸ਼ੂ ਦੇ ਅੱਗੇ ਜਾ ਰਹੀ ਸੀ ਅਤੇ ਪਿੱਛੇ ਸੀ ਉੱਚੀ ਆਵਾਜ਼ ਨਾਲ ਆਖਣ ਲੱਗੇ, “ਹੋਸਨਾ ਦਾਵੀਦ ਦੇ ਪੁੱਤਰ ਦੀ!” “ਮੁਬਾਰਕ ਹੈ ਉਹ ਜਿਹੜਾ ਪ੍ਰਭੂ ਦੇ ਨਾਮ ਉੱਤੇ ਆਉਂਦਾ ਹੈ!” “ਹੋਸੰਨਾ ਉੱਚੇ ਸਵਰਗ ਦੇ ਵਿੱਚ!”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਭੀੜ ਜਿਹੜੀ ਉਹ ਦੇ ਅੱਗੇ ਪਿੱਛੇ ਚੱਲੀ ਜਾਂਦੀ ਸੀ ਉੱਚੀ ਅਵਾਜ਼ ਨਾਲ ਆਖਣ ਲੱਗੀ, ਹੋਸੰਨਾ, ਦਾਊਦ ਦੇ ਪੁੱਤ੍ਰ ਨੂੰ! ਮੁਬਾਰਕ ਉਹ ਜਿਹੜਾ ਪ੍ਰਭੁ ਦੇ ਨਾਮ ਉੱਤੇ ਆਉਂਦਾ ਹੈ! ਪਰਮ ਧਾਮ ਵਿੱਚ ਹੋਸੰਨਾ!
Punjabi ERV
ਭੀਡ਼ ਜਿਹਡ਼ੀ ਉਸਦੇ ਅੱਗੇ ਤੇ ਪਿਛੇ ਚਲੀ ਆਉਂਦੀ ਸੀ ਉੱਚੀ ਆਵਾਜ਼ ਵਿੱਚ ਆਖਣ ਲੱਗੀ, “ਦਾਊਦ ਦੇ ਪੁੱਤਰ ਨੂੰ ਉਸਤਤਿ ਉਹ ਧੰਨ ਹੈ ਜਿਹਡ਼ਾ ਪ੍ਰਭੂ ਦੇ ਨਾਮ ਉੱਤੇ ਆਉਂਦਾ ਹੈ!”ਜਬੂਰ 118:26 “ਸਵਰਗ ਵਿੱਚ ਪ੍ਰਭੂ ਨੂੰ ਉਸਤਤਿ!”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਭੀੜ ਜਿਹੜੀ ਉਹ ਦੇ ਅੱਗੇ ਪਿੱਛੇ ਜਾ ਰਹੀ ਸੀ, ਉੱਚੀ ਅਵਾਜ਼ ਨਾਲ ਆਖਣ ਲੱਗੀ, ਹੋਸੰਨਾ ਦਾਊਦ ਦੇ ਪੁੱਤਰ ਨੂੰ! ਮੁਬਾਰਕ ਉਹ ਜਿਹੜਾ ਪ੍ਰਭੂ ਦੇ ਨਾਮ ਉੱਤੇ ਆਉਂਦਾ ਹੈ! ਪਰਮ ਧਾਮ ਵਿੱਚ ਹੋਸੰਨਾ!
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے بِھیڑ جیہڑی اوہدے اگّے پِچّھے چلّی جاندی سی اُچّی اواز نال آکھدی سی ”ہوشعنا داؤد دے پُتر نُوں۔ دھنّ اے اوہ جیہڑا خُداوند دے ناں اُتّے آؤندا اے اسماناں وِچ ہوشعنا۔“
Punjabi Standard Bible (Punjabi Standard Bible) 2023
ਉਸ ਦੇ ਅੱਗੇ ਅਤੇ ਪਿੱਛੇ ਚੱਲਣ ਵਾਲੇ ਲੋਕ ਉੱਚੀ ਅਵਾਜ਼ ਨਾਲ ਇਹ ਪੁਕਾਰ ਰਹੇ ਸਨ: ਦਾਊਦ ਦੇ ਪੁੱਤਰ ਦੀ ਹੋਸੰਨਾ! ਧੰਨ ਹੈ ਉਹ ਜਿਹੜਾ ਪ੍ਰਭੂ ਦੇ ਨਾਮ ਵਿੱਚ ਆਉਂਦਾ ਹੈ! ਪਰਮਧਾਮ ਵਿੱਚ ਹੋਸੰਨਾ!