Matthew 22:1 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਯਿਸੂ ਉਨ੍ਹਾਂ ਨਾਲ ਫ਼ੇਰ ਦ੍ਰਿਸ਼ਟਾਤਾਂ ਵਿੱਚ ਬੋਲਿਆ:
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਿਸੂ ਨੇ ਲੋਕਾਂ ਨੂੰ ਫਿਰ ਦ੍ਰਿਸ਼ਟਾਂਤਾਂ ਦੁਆਰਾ ਦੱਸਣਾ ਸ਼ੁਰੂ ਕੀਤਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯਿਸ਼ੂ ਉਹਨਾਂ ਨਾਲ ਫਿਰ ਦ੍ਰਿਸ਼ਟਾਂਤ ਵਿੱਚ ਗੱਲ ਕਰਨ ਲੱਗੇ:
Punjabi Bible 2016 - ਪਵਿੱਤਰ ਬਾਈਬਲ O.V.
ਯਿਸੂ ਨੇ ਅੱਗੇ ਉਨ੍ਹਾਂ ਦੇ ਨਾਲ ਦ੍ਰਿਸ਼ਟਾਂਤਾਂ ਵਿੱਚ ਫੇਰ ਬਚਨ ਕੀਤਾ ਅਰ ਕਿਹਾ
Punjabi ERV
ਯਿਸੂ ਉਨ੍ਹਾਂ ਨਾਲ ਫ਼ੇਰ ਦ੍ਰਿਸ਼ਟਾਤਾਂ ਵਿੱਚ ਬੋਲਿਆ:
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਿਸੂ ਨੇ ਉਨ੍ਹਾਂ ਦੇ ਨਾਲ ਫਿਰ ਦ੍ਰਿਸ਼ਟਾਂਤਾਂ ਵਿੱਚ ਕਿਹਾ,
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے یِسُوع نیں فیر تمثِیلاں وِچ اوہناں نُوں جواب دِتّا۔
Punjabi Standard Bible (Punjabi Standard Bible) 2023
ਯਿਸੂ ਫੇਰ ਉਨ੍ਹਾਂ ਨੂੰ ਦ੍ਰਿਸ਼ਟਾਂਤਾਂ ਵਿੱਚ ਕਹਿਣ ਲੱਗਾ,